July 5, 2024 3:37 am

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਸਕੂਲ

ਚੰਡੀਗੜ੍ਹ, 4 ਅਪ੍ਰੈਲ 2023: ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ […]

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ‘ਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ

Private School

ਚੰਡੀਗੜ, 03 ਅਪ੍ਰੈਲ 2023: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ (Private School) ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ […]

ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਂ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ (Education Minister Task Force) ਦਾ ਗਠਨ ਕੀਤਾ ਹੈ। ਸਿੱਖਿਆ ਮੰਤਰੀ ਟਾਸਕ […]

12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਦੇ ਮਾਮਲੇ ‘ਚ FIR ਦਰਜ

Punjab Government

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ (English subject) ਦਾ ਪੇਪਰ ਲੀਕ ਹੋਣ ਸੰਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੇਪਰ ਪੰਜਾਬ ਦੇ ਗੁਰਦਾਸਪੁਰ ‘ਚ ਲੀਕ ਹੋਇਆ ਹੈ। ਇਸ ਸਬੰਧੀ ਗੁਰਦਾਸਪੁਰ ਦੇ ਸਦਰ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ […]

12ਵੀਂ ਜਮਾਤ ਦਾ ਅੰਗਰੇਜ਼ੀ ਦਾ ਪਰਚ ਲੀਕ ਮਾਮਲੇ ‘ਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ

School

ਚੰਡੀਗੜ੍ਹ, 24 ਫਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੇ ਹੁਕਮਾਂ ‘ਤੇ 12ਵੀਂ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 12ਵੀ ਜਮਾਤ ਦਾ ਅੱਜ ਹੋਣ ਵਾਲਾ ਪਰਚ […]

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

School

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ […]

ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

government schools

ਚੰਡੀਗੜ੍ਹ 01 ਦਸੰਬਰ 2022 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ (Government Schools) ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ […]

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ

ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ 12 ਅਕਤੂਬਰ 2022 (ਪ੍ਰਮੋਦ ਭਾਰਤੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ […]

ਪੰਜਾਬ ਦੇ 582 ਸਰਕਾਰੀ ਸਕੂਲਾਂ ‘ਚ 583 ਕਲਾਸ ਰੂਮ ਦੀ ਉਸਾਰੀ ਲਈ ਪਹਿਲੀ ਕਿਸ਼ਤ ਜਾਰੀ: ਹਰਜੋਤ ਸਿੰਘ ਬੈਂਸ

government schools

ਚੰਡੀਗੜ੍ਹ 11 ਅਕਤੂਬਰ 2022: ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ

Swachh Vidyala awards

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਕਤੂਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ (Swachh Vidyala awards) ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ […]