July 5, 2024 4:05 am

ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

IIT Ropar

ਚੰਡੀਗ੍ਹੜ 21 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ […]

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ

ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ 12 ਅਕਤੂਬਰ 2022 (ਪ੍ਰਮੋਦ ਭਾਰਤੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ

Swachh Vidyala awards

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਕਤੂਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ (Swachh Vidyala awards) ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ […]

ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸ਼ੈਕਸੈਨ ਜਾਰੀ: ਹਰਜੋਤ ਸਿੰਘ ਬੈਂਸ

ਮਿਡ ਡੇ ਮੀਲ

ਚੰਡੀਗੜ੍ਹ 29 ਸਤੰਬਰ 2022: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ […]

ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ: ਹਰਜੋਤ ਬੈਂਸ

Harjot Singh Bains

ਚੰਡੀਗੜ੍ਹ10 ਸਤੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ । ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ 3 ਸਤੰਬਰ ਨੂੰ ਹੋਵੇਗੀ ‘ਇੰਸਪਾਇਰ ਮੀਟ’: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ 01 ਸਤੰਬਰ 2022: ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਐਲਾਨ ਕੀਤਾ ਕਿ 3 ਸਤੰਬਰ ਨੂੰ ‘ਇੰਸਪਾਇਰ ਮੀਟ’ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜਗੁਜਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਇੰਸਪਾਇਰ ਮੀਟ’ ਵਿੱਚ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਏ ਕੋਰੋਨਾ ਪਾਜ਼ੀਟਿਵ

Harjot Singh Bains

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ | ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ […]