July 7, 2024 9:35 pm

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਏ ਕੋਰੋਨਾ ਪਾਜ਼ੀਟਿਵ

Harjot Singh Bains

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ | ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ […]

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਦਿਆਰਥੀਆਂ ਦੀ ਤਿਆਰੀ ਵਾਸਤੇ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਦਿਆਰਥੀਆਂ ਦੀ ਤਿਆਰੀ ਵਾਸਤੇ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 24 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ  ਕ੍ਰਿਸ਼ਨ ਕੁਮਾਰ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਦਿਆਰਥੀਆਂ ਦੀ ਤਿਆਰੀ ਵਾਸਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਇਮਤਿਆਨ 12 ਨਵੰਬਰ 2021 ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਬੇਹਤਰ ਕਾਰਗੁਜਾਰੀ ਵਾਸਤੇ […]

14 ਹੋਰ ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

vijay inder singla

ਚੰਡੀਗੜ੍ਹ, 5 ਅਗਸਤ 2020 : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ […]