July 4, 2024 9:33 pm

ਸਿੱਖਿਆ ਵਿਭਾਗ ਵੱਲੋਂ ਛੇੜਛਾੜ ਦੇ ਦੋਸ਼ਾਂ ਤਹਿਤ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ

ਅੰਮ੍ਰਿਤਸਰ, 5 ਜਨਵਰੀ 2024: ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ (teacher) ਵੱਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਮਜੀਠਾ ਪੁਲਿਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਪੰਜਾਬ ਸਤਨਾਮ ਸਿੰਘ […]

ਪ੍ਰਤਾਪ ਬਾਜਵਾ ਨੇ ‘ਆਪ’ ਨੂੰ ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਲਈ ਨਿੰਦਾ ਕੀਤੀ

School of Eminence

ਚੰਡੀਗੜ੍ਹ, 08 ਜੁਲਾਈ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਚਰਚਿਤ ਸਕੂਲ ਆਫ਼ ਐਮੀਨੈਂਸ ਸਕੀਮ (School of Eminence) ਨਿਖੇਧੀ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਨੁਕਸਦਾਰ ਅਤੇ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ […]

ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਭਗਵੰਤ ਮਾਨ

Government Jobs

ਚੰਡੀਗੜ੍ਹ, 29 ਮਾਰਚ 2023: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ (Government Jobs) ਹਾਸਲ ਕਰਨ ਵਾਲੇ ਨੌਜਵਾਨਾਂ […]

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

School

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ […]

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ

Government Schools

ਚੰਡੀਗੜ੍ਹ 01 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ (Government Schools) ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ […]