July 7, 2024 5:32 pm

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ ’ਤੇ ਲਾਈ ਪਾਬੰਦੀ

EKYC

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਂਰ੍ਹਵੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ […]

ਮੋਹਾਲੀ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠੇ ਹੋਣ ‘ਤੇ ਪਾਬੰਦੀ

examination centers

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਫਰਵਰੀ, 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ (examination centers) ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ […]

16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਮੱਦੇਨਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗ੍ਹੜ 15 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੀਐਸਈਬੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ […]

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

School

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ

school

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਅੱਜ 25 ਜਨਵਰੀ 2023 ਨੂੰ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 2023 ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਤੋਂ PSEB ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆ 2023 ਦੀ ਡੇਟ ਸ਼ੀਟ ਡਾਊਨਲੋਡ ਕਰ ਸਕਦੇ ਹਨ। ਡੇਟ […]