July 5, 2024 2:40 am

Holiday: ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Holiday

ਚੰਡੀਗੜ੍ਹ,16 ਮਈ 2024: ਪੰਜਾਬ ‘ਚ ਗਰਮੀਆਂ ਦੇ ਮੱਦੇਨਜ਼ਰ 1 ਤੋਂ 30 ਜੂਨ ਤੱਕ ਛੁੱਟੀਆਂ (Holiday) ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏੇਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਹੋਣਗੀਆਂ।

ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦੇਣ ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

mid-day meal

ਚੰਡੀਗੜ੍ਹ, 8 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ (mid-day meal) ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ […]

ਪੰਜਾਬ ਦੇ ਸਕੂਲਾਂ ‘ਚ ਹੁਣ ਲੱਗੇਗੀ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ‘ਤੇ ਮਾਪਿਆਂ ਜਾਵੇਗਾ ਸੁਨੇਹਾ

ਸਕੂਲ

ਬਠਿੰਡਾ, 24 ਨਵੰਬਰ 2023: ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ (schools) ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।ਜਿਸ ਤੋਂ […]

ਸਿੱਖਿਆ ਮੰਤਰੀ ਵਲੋਂ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ‘ਚ ਛੁੱਟੀਆਂ ਸੰਬੰਧੀ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

IIT Ropar

ਚੰਡੀਗੜ੍ਹ 03 ਜਨਵਰੀ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ (School) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ […]

ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁਲ੍ਹਣ ਦਾ ਸਮਾਂ ਬਦਲਿਆ

Punjab

ਚੰਡੀਗੜ੍ਹ 30 ਸਤੰਬਰ 2022: ਸੂਬੇ ਵਿਚ ਮੌਸਮ ਵਿਚ ਬਦਲਾਵ ਕਾਰਨ ਪੰਜਾਬ ਦੇ ਸਾਰੇ ਸਰਕਾਰੀ,ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਵ ਕੀਤਾ ਗਿਆ ਹੈ | ਭਲਕੇ ਯਾਨੀ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲਣਗੇ ਅਤੇ ਛੁੱਟੀ ਦੁਪਹਿਰ 2:30 ਵਜੇ ਹੋਵੇਗੀ। ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਤੇ […]

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10 ਵੀਂ ਸ਼੍ਰੇਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਸਕੂਲ ਦੀ ਲਾਗਇਨ ਆਈ.ਡੀ. ‘ਤੇ ਕੀਤਾ ਜਾਰੀ

Punjab School Education Board

ਚੰਡੀਗ੍ਹੜ 18 ਮਈ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 8ਵੀਂ ਤੇ 10 ਵੀਂ ਸ਼੍ਰੇਣੀ ਦੀ ਦਸੰਬਰ ਕਰਵਾਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ‘ਤੇ ਜਾਰੀ ਕਰ ਦਿੱਤਾ ਹੈ | ਇਸਦੇ ਨਾਲ ਹੀ ਸਕੂਲ ਮੁਖੀ ਬੋਰਡ ਦੀ ਵੈੱਬਸਾਈਟ ਤੇ ਸਕੂਲ ਦੀ ਲਾਗਇਨ ਆਈ. ਡੀ. ਤੇ ਪਾਸਵਰਡ ਭਰਨ ਉਪਰੰਤ […]

ਪੰਜਾਬ ‘ਚ ਗਰਮੀ ਦਾ ਕਹਿਰ, ਲੂ ਲੱਗਣ ਕਾਰਨ 8 ਸਾਲਾ ਵਿਦਿਆਰਥੀ ਦੀ ਮੌਤ

Mahikpreet Singh

ਚੰਡੀਗੜ੍ਹ 17 ਮਈ 2022: ਅੱਤ ਦੀ ਪੈ ਰਹੀ ਗਰਮੀ ਦੀ ਤਪਸ਼ ਕਾਰਨ ਅੱਜ ਇਕ ਮਾਸੂਮ ਬੱਚੇ ਦੀ ਜਾਨ ਚੱਲੀ ਗਈ | ਸੰਗਰੂਰ ਜ਼ਿਲੇ ਦੇ ਪੱਤੀ ਜੈਦ ਦੇ ਰਹਿਣ ਵਾਲੇ ਚੌਥੀ ਜਮਾਤ ਦੇ 8 ਸਾਲਾਂ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਲੂ ਲੱਗਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਹਿਕਪ੍ਰੀਤ (Mahikpreet Singh) ਸਕੂਲੋਂ ਪਰਤਦਿਆਂ ਹੀ ਉਸ ਨੂੰ […]

ਸਿੱਖਿਆ ਵਿਭਾਗ ਵੱਲੋਂ ਜ਼‍ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਨਵੇਂ ਨਿਰਦੇਸ਼ ਜਾਰੀ

ਸਿੱਖਿਆ ਵਿਭਾਗ

ਚੰਡੀਗੜ੍ਹ 07 ਮਈ 2022: ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ 12 ਮਈ 2022 ਅਤੇ 13 ਮਈ 2022 ਨੂੰ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕਰਨ ਦੇ ਲਈ ਜ਼‍ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰਦੇਸ਼ ਜਾਰੀ ਕੀਤੇ ਗਏ ਹਨ |

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਕਲਾਸ ਦਾ ਨਤੀਜਾ ਐਲਾਨਿਆ

Punjab School Education Board

ਚੰਡੀਗੜ੍ਹ 06 ਮਈ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਵਿਦਿਅਕ ਸੈਸ਼ਨ 2021-22 ਦੇ ਪੰਜਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਜਾਰੀ ਨਤੀਜਿਆਂ ‘ਚ ਸੂਬੇ ਭਰ ਵਿੱਚੋਂ ਮਾਨਸਾ ਜ਼ਿਲ੍ਹੇ ਦੀ ਸੁਖਮਨ ਕੌਰ 100 ਫੀਸਦੀ ਨੰਬਰ ਲੈ ਕੇ ਪਹਿਲੇ ਨੰਬਰ ‘ਤੇ ਰਹੀ। ਇਸਦੇ ਨਾਲ ਹੀ ਕਪੂਰਥਲਾ ਜ਼ਿਲ੍ਹੇ ਦੇ ਰਾਜਵੀਰ ਮੋਮੀ ਦੂਜੇ […]

CM ਭਗਵੰਤ ਮਾਨ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਕਰਨਗੇ ਮੀਟਿੰਗ

Chief Minister Bhagwant Mann

ਚੰਡੀਗੜ੍ਹ 02 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਸੂਬੇ ਭਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਸਬੰਧੀ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।