July 7, 2024 8:45 pm

ਸਿੱਖਿਆ ਵਿਭਾਗ ਵਲੋਂ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Punjab School

ਚੰਡੀਗੜ੍ਹ 29 ਅਪ੍ਰੈਲ 2022:  ਸਿੱਖਿਆ ਵਿਭਾਗ (Punjab Education Department ) ਪੰਜਾਬ ਵਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 15 ਮਈ 2022 ਤੋਂ 30 ਜੂਨ 2022 ਤੱਕ ਗਰਮੀ ਦੀਆਂ ਛੁੱਟੀਆਂ ਹੋਈਆਂ। ਇਹ ਵੀ ਸ਼ਰਤ ਲਗਾਈ ਹੈ ਕਿ 15 ਮਈ 2022 ਤੋਂ 31 ਮਈ 2022 ਤੱਕ ਆਨ ਲਾਈਨ ਕਲਾਸਾਂ ਲਗਾਈਆਂ ਜਾਣਗੀਆਂ।

ਚੰਡੀਗੜ੍ਹ ਦੇ ਸਕੂਲਾਂ ‘ਚ ਫਿਰ ਸ਼ੁਰੂ ਹੋਵੇਗਾ ਮਿਡ ਡੇ ਮੀਲ, 70 ਹਜ਼ਾਰ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ

Mid-day meal

ਚੰਡੀਗੜ੍ਹ 27 ਅਪ੍ਰੈਲ 2022: ਦੇਸ਼ ‘ਚ ਵੱਧ ਰਹੀ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੰਡੀਗੜ੍ਹ (Chandigarh) ਦੇ ਸਰਕਾਰੀ ਸਕੂਲਾਂ ਮਿਡ-ਡੇ-ਮੀਲ (Mid-day meal)) ਬੰਦ ਕਰ ਦਿੱਤਾ ਗਿਆ ਸੀ | ਹੁਣ ਲਗਭਗ ਦੋ ਸਾਲਾਂ ਬਾਅਦ ਮਿਡ-ਡੇ-ਮੀਲ ਦੁਬਾਰਾ ਮਿਲਣਾ ਸ਼ੁਰੂ ਹੋਵੇਗਾ । ਜਿਕਰਯੋਗ ਹੈ ਕਿ ਕੋਰੋਨਾ ਤੋਂ ਪਹਿਲਾਂ ਮਿਡ ਡੇ ਮਿੱਲ ਸ਼ਹਿਰ ਦੇ ਹੋਟਲਾਂ ‘ਚ ਤਿਆਰ ਹੋ ਕੇ ਸਕੂਲਾਂ ‘ਚ […]

“ਨਾਲੇਜ ਸ਼ੇਅਰਿੰਗ’ ਸਮਝੌਤੇ ਤੋਂ ਬਾਅਦ CM ਭਗਵੰਤ ਮਾਨ ਨੇ ਕਿਹਾ ਪੰਜਾਬ ‘ਚ ਲੈ ਕੇ ਆਵਾਂਗੇ ਦਿੱਲੀ ਮਾਡਲ

Knowledge Sharing

ਚੰਡੀਗੜ੍ਹ 26 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰੇ ਦਾ ਦੂਜਾ ਦਿਨ ਹੈ | ਆਮ ਆਦਮੀ ਪਾਰਟੀ ਤੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਨਾਲੇਜ ਸ਼ੇਅਰਿੰਗ  (Knowledge Sharing)ਐੱਮ.ਓ.ਯੂ ਸਮਝੌਤੇ […]

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੀ ਮਾਡਲ ਬਣਾਵਾਂਗੇ, ਜਿੱਥੇ ਅਮੀਰ-ਗ਼ਰੀਬ ਦੇ ਬੱਚੇ ਇੱਕ ਬੇਂਚ ‘ਤੇ ਪੜ੍ਹਣਗੇ : CM ਮਾਨ

Bhagwant mann

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ( Bhagwant mann)  2 ਦਿਨਾਂ ਲਈ ਦਿੱਲੀ (Delhi) ਦੌਰੇ ‘ਤੇ ਹਨ । ਸੀ ਐੱਮ ਮਾਨ ਦਾ ਅੱਜ ਦਿੱਲੀ ਦੌਰੇ ਦਾ ਪਹਿਲਾ ਦਿਨ ਹੈ | ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਾਲਕਾਜੀ ‘ਚ ਡਾ. ਬੀਆਰ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ […]

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਈ-ਪੋਰਟਲ ਕੀਤਾ ਲਾਂਚ

e-portal for Post Matric Scholarship

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ (e-portal) ਕੀਤਾ।ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ […]

ਪੰਜਾਬ ‘ਚ ਸਿੱਖਿਆ ਸੁਧਾਰ ਦੇ ਮੱਦੇਨਜਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ ਭਗਵੰਤ ਮਾਨ

Bhagwant Mann

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਉਨ੍ਹਾਂ ਦੇ ਅਧਿਕਾਰੀ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਟੀਚਾ ਪੰਜਾਬ ਦੇ ਸਕੂਲਾਂ ਨੂੰ (Punjab School Education) ਦਿੱਲੀ ਦੀ ਤਰਜ਼ ‘ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਆਯੋਜਿਤ ਇਕ ਸਮਾਗਮ […]

1 ਅਪ੍ਰੈਲ ਤੋਂ ਸਕੂਲਾਂ ‘ਚ 10ਵੀਂ ਤੇ 12ਵੀਂ ਦੀਆਂ ਕਲਾਸਾਂ ਹੋਣਗੀਆਂ ਆਫਲਾਈਨ

schools

ਚੰਡੀਗੜ੍ਹ 30 ਮਾਰਚ 2022: ਕੋਰੋਨਾ ਵਾਇਰਸ ਦੀ ਮਹਾਮਾਰੀ ਸਕੂਲਾਂ (schools)’ਚ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ । ਇਸਦੇ ਨਾਲ ਹੀ ਹੁਣ ਪੰਜਾਬ ਸਿੱਖਿਆ ਵਿਭਾਗ ਨੇ ਕਿਹਾ ਕਿ 1 ਅਪ੍ਰੈਲ ਤੋਂ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਪੂਰੀ ਤਰ੍ਹਾਂ ਆਫਲਾਈਨ ਹੋ ਜਾਣਗੀਆਂ ਅਤੇ ਕਿਸੇ ਵੀ ਵਿਦਿਆਰਥੀ ਨੂੰ ਆਨਲਾਈਨ ਪੜ੍ਹਾਈ ਨਹੀਂ […]

14 ਹੋਰ ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

vijay inder singla

ਚੰਡੀਗੜ੍ਹ, 5 ਅਗਸਤ 2020 : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ […]