July 7, 2024 7:27 pm

19 ਜੂਨ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

Cabinet Ministers

ਚੰਡੀਗੜ੍ਹ,14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ 19 ਜੂਨ ਨੂੰ ਸਵੇਰੇ 11 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

ਕੱਲ੍ਹ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫੈਸਲੇ

Punjab Cabinet

ਚੰਡੀਗੜ੍ਹ, 09 ਮਾਰਚ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 10 ਮਾਰਚ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3:30 ਵਜੇ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਸਰਕਾਰ ਵਲੋਂ ਪੰਜਾਬ ਸਕੱਤਰੇਤ ਦੇ ਸੁਪਰਡੈਂਟ ਪੱਧਰ ਦੇ 13 ਅਫ਼ਸਰਾਂ ਦੇ ਤਬਾਦਲੇ

Punjab Secretariat

ਚੰਡੀਗੜ੍ਹ 01 ਜੁਲਾਈ 2022: ਸੂਬਾ ਸਰਕਾਰ ਵਲੋਂ ਪੰਜਾਬ ਸਕੱਤਰੇਤ (Punjab Secretariat) ਦੇ ਸੁਪਰਡੰਟ ਪੱਧਰ ਦੇ 13 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

ਪੰਜਾਬ ਸਰਕਾਰ ਨੇ 25 ਹਜ਼ਾਰ ਖਾਲੀ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

cabinet meeting

ਚੰਡੀਗੜ੍ਹ 19 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ  (Cabinet Meeting) ਖ਼ਤਮ ਹੋਣ ਤੋਂ ਬਾਅਦ ਮੀਟਿੰਗ ‘ਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ ‘ਚ ਲਿਜਾਇਆ ਜਾਵੇਗਾ। ਮੰਤਰੀ ਮੰਡਲ ਵੱਲੋਂ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ […]

Punjab Cabinet: ਪੰਜਾਬ ਦੇ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ ਦੁਪਹਿਰ 2 ਵਜੇ

Punjab Cabinet

ਚੰਡੀਗੜ੍ਹ 19 ਮਾਰਚ 2022: ਪੰਜਾਬ ਦੇ ਮੰਤਰੀ ਮੰਡਲ (Punjab Cabinet) ਦੀ ਪਹਿਲੀ ਬੈਠਕ ਅੱਜ ਦੁਪਹਿਰ 2 ਵਜੇ ਹੋਵੇਗੀ | ਪਹਿਲਾ ਇਹ ਬੈਠਕ 12.30 ਵਜੇ ਹੋਣੀ ਸੀ | ਇਹ ਬੈਠਕ ਹੁਣ ਕਮੇਟੀ ਰੂਮ, ਦੂਸਰੀ ਮੰਜ਼ਿਲ, ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ 10 ਕੈਬਨਿਟ ਮੰਤਰੀ  (Cabinet Ministers) ਹਰਪਾਲ ਚੀਮਾ, ਫਿਰ ਡਾ. ਬਲਜੀਤ ਕੌਰ, […]