July 7, 2024 6:17 am

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ‘ਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ

Vijay Kumar Janjua

ਚੰਡੀਗੜ੍ਹ, 27 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ […]