July 4, 2024 5:53 pm

ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ

Dal Khalsa

ਚੰਡੀਗੜ੍ਹ, 06 ਜਨਵਰੀ, 2024: ਇੱਕ ਪਾਸੇ ਪੂਰੇ ਦੇਸ਼ ਦੇ ਵਿੱਚ 26 ਜਨਵਰੀ ਵਾਲੇ ਦਿਨ ਗਣਤੰਤਰ ਦਿਵਸ ਮਨਾਇਆ ਜਾਵੇਗਾ, ਦੂਜੇ ਪਾਸੇ 26 ਜਨਵਰੀ ਵਾਲੇ ਦਲ ਖਾਲਸਾ (Dal Khalsa) ਵੱਲੋਂ ਮੋਗੇ ਦੇ ਵਿੱਚ ਤਿੰਨ ਕਿਲੋਮੀਟਰ ਦਾ ਰੂਟ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਆਪਣੇ ਹੱਕਾਂ ਦੀ ਮੰਗ ਕੀਤੀ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖ਼ਾਲਸਾ […]

28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਿਵਾਇਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ

Sri Anandpur Sahib

ਸ੍ਰੀ ਅਨੰਦਪੁਰ ਸਾਹਿਬ, 26 ਜੂਨ 2023: ਗੁਰੂ ਖਾਲਸਾ ਪੰਥ ਦੀ ਗੁਰਮਤਾ ਸੋਧਣ ਦੀ ਪੰਥਕ ਰਿਵਾਇਤ ਵੱਲ ਪਰਤਣ ਦੇ ਇਕ ਸੰਜੀਦਾ ਉਪਰਾਲੇ ਤਹਿਤ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵੱਲੋਂ ਮੀਰੀ ਪੀਰੀ ਦਿਵਸ ਉੱਤੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਲਈ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਇਕੱਤਰਤਾ ਦੀਆਂ […]

ਜੇਕਰ ਗੁਰਦੁਆਰਾ ਐਕਟ ‘ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ

Shiromani Gurdwara Parbandhak Shiromani

ਅੰਮ੍ਰਿਤਸਰ, 26 ਜੂਨ 2023: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Shiromani) ਦਾ ਵਿਸ਼ੇਸ਼ ਇਜਲਾਸ ਜਾਰੀ ਹੈ | ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪਾਸ ਕੀਤੇ ਗੁਰਦੁਆਰਾ ਐਕਟ ਸੋਧ ਬਿੱਲ ਖ਼ਿਲਾਫ਼ ਅੱਜ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਮਤਾ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ

Baisakhi

ਚੰਡੀਗੜ੍ਹ, 13 ਅਪ੍ਰੈਲ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ (Baisakhi) ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਲਟੀਮੇਟਮ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

sugarcane

ਚੰਡੀਗੜ੍ਹ, 28 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ੇਸ਼ ਇਕੱਤਰਤਾ ਸੱਦੀ, ਜਿਸ ਵਿੱਚ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ | ਉਨ੍ਹਾਂ ਚਿਤਾਵਨੀ ਦਿੱਤੀ ਕਿ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਜਾਰੀ

Sri Akal Takht Sahib

ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਦੀਆਂ ਕਥਿਤ ਪ੍ਰਚਾਰਕ ਗਤੀਵਿਧੀਆਂ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀ ਤੋਂ ਬਾਅਦ ਮੌਜੂਦਾ ਪੰਜਾਬ ਦੇ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਸ਼ੇਸ਼ ਇਕੱਤਰਤਾ […]

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਗਿਆਨੀ ਹਰਪ੍ਰੀਤ ਸਿੰਘ

Giani Harpreet Singh

ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਤੇ ਚਰਚਾਵਾਂ ਲੋਕਾਂ ਵਿੱਚ ਫੈਲ […]

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਬਜਟ ਸ਼ੈਸਨ ‘ਚ ਚੁੱਕਣ ਸੰਬੰਧੀ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਸੌਂਪਿਆ ਮੰਗ ਪੱਤਰ

Lal Chand Kataruchak

ਗੁਰਦਾਸਪੁਰ , 8 ਮਾਰਚ 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਾ ਗੁਰਦਾਸਪੁਰ ਦੀ ਕੌਰ ਕਮੇਟੀ ਦੀ ਅਗਵਾਈ ਹੇਠ ਆਗੂਆਂ ਦਾ ਵਫ਼ਦ ਜ਼ਿਲ੍ਹਾ ਪਠਾਨਕੋਟ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਵਿੱਚ ਮੰਗ ਚੁੱਕੀ […]

ਉੱਤਰ ਪ੍ਰਦੇਸ਼ ਦੇ ਬਿਜਨੌਰ ’ਚ ਸਿੱਖ ਨੌਜਵਾਨ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿੰਦਾ

ਸਿੱਖ ਨੌਜਵਾਨ

ਅੰਮ੍ਰਿਤਸਰ 31 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ ’ਚ ਇਕ ਸਿੱਖ ਨੌਜਵਾਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘਟਗਿਣਤੀ ਸਿੱਖਾਂ ਨਾਲ ਦੇਸ਼ ਅੰਦਰ ਵਧੀਕੀਆਂ ਹੋ ਰਹੀਆਂ […]

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫ਼ੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

Raghav Chadha

ਚੰਡੀਗੜ੍ਹ/ਨਵੀਂ ਦਿੱਲੀ, 31 ਦਸੰਬਰ, 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ […]