July 7, 2024 10:08 am

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਸ਼੍ਰੋਮਣੀ ਕਮੇਟੀ ਪ੍ਰਧਾਨ

ਸਾਹਿਬਜ਼ਾਦੇ ਸ਼ਹਾਦਤ ਦਿਵਸ

ਅੰਮ੍ਰਿਤਸਰ 26 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ […]

ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ: ਰਾਘਵ ਚੱਢਾ

Raghav Chadha

ਚੰਡੀਗੜ੍ਹ/ਨਵੀਂ ਦਿੱਲੀ 23 ਦਸੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ […]

ਰਾਘਵ ਚੱਢਾ ਨੇ ਸੰਸਦ ‘ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 23 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ। ਹਰ […]

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ” ਕਰਨ ਦੀ ਕੀਤੀ ਮੰਗ

ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ

ਨਵੀਂ ਦਿੱਲੀ/ਚੰਡੀਗੜ੍ਹ 22-12-2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਚੁੱਕਿਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 […]

ਰਾਘਵ ਚੱਢਾ ਨੇ ਸੰਸਦ ‘ਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 22 ਦਸੰਬਰ 2022: ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਨਾਲ ਜੁੜਿਆ ਇੱਕ ਹੋਰ ਮੁੱਦਾ ਚੁੱਕਿਆ ਹੈ। ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ਼ ਵਿੱਚ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ (Heritage City) ਦਾ ਦਰਜਾ ਦੇਣ ਦੀ ਮੰਗ ਕੀਤੀ […]

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ 14 ਦਸੰਬਰ 2022 : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਲਈ ਵੱਡਾ ਫੈਸਲਾ ਦਿੱਤਾ ਹੈ | ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ […]

ਲੰਮੀ ਕਾਨੂੰਨੀ ਲੜਾਈ ਮਗਰੋਂ ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ

Sikh community

ਚੰਡੀਗ੍ਹੜ 14 ਦਸੰਬਰ 2022: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਵਿਚ ਰਹਿ ਰਹੇ ਸਿੱਖਾਂ (Sikh community) ਨੂੰ ਵੱਖਰੀ ਪਛਾਣ ਦੇਣ ਦਾ ਫ਼ੈਸਲਾ ਕੀਤਾ ਹੈ | ਇਸਦੇ ਨਾਲ ਹੀ ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ ਲੰਮੀ ਕਾਨੂੰਨੀ ਲੜਾਈ ਲੜਨ ਮਗਰੋਂ […]

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ ਰੇਖਾ ਉਲੀਕੀ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 22 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ […]

ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰਐੱਸਐੱਸ ਤੇ ਭਾਜਪਾ: ਭਾਈ ਗੁਰਚਰਨ ਸਿੰਘ ਗਰੇਵਾਲ

RSS

ਅੰਮ੍ਰਿਤਸਰ, 15 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ […]

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ

RSS chief Mohan Bhagwat

ਚੰਡੀਗੜ੍ਹ 15 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਆਰਐਸਐ ਦੇ ਮੁਖੀ ਮੋਹਨ ਭਾਗਵਤ (RSS chief Mohan Bhagwat) ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਚਿੱਠੀ […]