July 7, 2024 11:25 pm

ਮਾਨ ਸਰਕਾਰ ਪੰਜਾਬ ‘ਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

sports

ਐਸ.ਏ.ਐਸ.ਨਗਰ, 2 ਨਵੰਬਰ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਵਿੱਚ ਖੇਡਾਂ (sports) ਦਾ ਅਨੁਕੂਲ ਮਾਹੌਲ ਸਿਰਜ ਕੇ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ। ਵੀਰਵਾਰ ਸ਼ਾਮ ਨੂੰ ਮੋਹਾਲੀ ਦੇ ਢੇਲਪੁਰ ਵਿਖੇ ਯੂਨਾਈਟਿਡ ਰੋਲਰਜ਼ […]

25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ

Gurmeet Singh Meet Hayer

ਚੰਡੀਗੜ੍ਹ, 16 ਸਤੰਬਰ 2023: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ […]

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ‘ਚ ਸ਼ਮੂਲੀਅਤ ਕਰਨ ਦਾ ਸੱਦਾ

ਖੇਡਾਂ

ਚੰਡੀਗੜ੍ਹ, 26 ਅਗਸਤ 2023: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ […]

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ‘ਤੇ ਦਿੱਤਾ ਜ਼ੋਰ

Sports

ਇੰਫਾਲ/ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ (Sports) ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ […]

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਸ਼ੁਰੂਆਤ ਕੀਤੀ: ਮੀਤ ਹੇਅਰ

ਸ਼ਹੀਦ ਭਗਤ ਸਿੰਘ ਯੁਵਾ ਐਵਾਰਡ

ਪਟਿਆਲਾ 10 ਦਸੰਬਰ 2022: ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ […]

ਪੰਜਾਬ ਸਰਕਾਰ 25-30 ਸਾਲਾਂ ਤੋਂ ਬੰਦ ਪਈਆਂ ਖੇਡਾਂ ਨੂੰ ਪੁਨਰ ਜੀਵਤ ਕਰਨਾ ਚਾਹੁੰਦੀ ਹੈ: ਬ੍ਰਹਮ ਸ਼ੰਕਰ ਜਿੰਪਾ

Brahm Shankar Zimpa

ਹੁਸ਼ਿਆਰਪੁਰ 10 ਅਕਤੂਬਰ 2022: ਪੰਜਾਬ (Punjab) ਵਿੱਚ ਖੇਡਾਂ ਨੂੰ ਵਧਾਵਾ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿੱਚ ਪਿਛਲੇ ਦਿਨੀ ਖੇਡ ਵਤਨ ਪੰਜਾਬ ਦੀਆ ਤਹਿਤ ਸਕੂਲਾਂ ਵਿੱਚ ਖੇਲ ਪ੍ਰਤੀਯੋਗਿਤਾ ਕਰਵਾਈਆਂ ਗਈਆਂ,, ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਅੱਜ ਵੀ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਨੇ […]

ਖੇਡ ਵਿਭਾਗ ‘ਚ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਮੀਤ ਹੇਅਰ

Meet Hayer

ਢੁੱਡੀਕੇ (ਮੋਗਾ)/ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ […]