July 7, 2024 11:18 pm

ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

ਪੰਜਾਬ ਖੇਡ ਮੇਲਾ

ਜਲੰਧਰ 18 ਅਗਸਤ 2022: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕੀਤਾ ਵਾਲਾ ਪੰਜਾਬ ਖੇਡ ਮੇਲਾ-2022 ‘‘ਖੇਡਾਂ ਵਤਨ ਪੰਜਾਬ ਦੀਆਂ’’ ਸੂਬੇ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]

ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ: ਮੀਤ ਹੇਅਰ

ਪੰਜਾਬ ਖੇਡ ਮੇਲੇ

ਐਸ.ਏ.ਐਸ ਨਗਰ 17 ਅਗਸਤ 2022: ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ […]

ਰੂਪਨਗਰ ਵਿਖੇ ਖੇਡ ਮੰਤਰੀ ਮੀਤ ਹੇਅਰ ਨੇ ਪੰਜਾਬ ਖੇਡ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Rupnagar

ਰੂਪਨਗਰ 17 ਅਗਸਤ 2022: ਅੱਜ ਰੂਪਨਗਰ ਵਿਖੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਪਹੁੰਚੇ | ਜਿਹਨਾਂ ਦਾ ਸਵਾਗਤ ਹਲਕਾ ਵਿਧਾਇਕ ਰੂਪਨਗਰ (Rupnagar) ਐਡਵੋਕੇਟ ਦਿਨੇਸ਼ ਚੱਢਾ ਅਤੇ ਡੀਸੀ ਰੂਪਨਗਰ ਮੈਡਮ ਪ੍ਰੀਤਿ ਯਾਦਵ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਵਲੋ ਕੀਤਾ ਗਿਆ। ਇਸ ਮੌਕੇ ਉਤੇ ਸਭ ਤੋਂ ਪਹਿਲਾਂ ਰੂਪਨਗਰ ਪੁਲਿਸ ਵਲੋ ਮੀਤ ਹੇਅਰ ਨੂੰ “ਗਾਰਡ ਆਫ ਆਨਰ” ਦਿੱਤਾ ਗਿਆ | […]

ਪੰਜਾਬ ਖੇਡ ਮੇਲਾ 29 ਅਗਸਤ ਨੂੰ ਹੋਵੇਗਾ ਸ਼ੁਰੂ, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

ਪੰਜਾਬ ਖੇਡ ਮੇਲੇ

ਚੰਡੀਗੜ੍ਹ 09 ਅਗਸਤ2022: ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ ਵਿੱਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵੱਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਕੌਮੀ ਖੇਡ ਦਿਵਸ ਮੌਕੇ ਰੰਗਾਰੰਗ […]

ਸੂਬੇ ‘ਚ ਜਲਦ ਸ਼ੁਰੂ ਕੀਤਾ ਜਾਵੇਗਾ ਪੰਜਾਬ ਖੇਡ ਮੇਲਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਖੇਡ ਮੇਲਾ

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਖੇਡ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਖੇਡ ਮੇਲਾ ਸ਼ੁਰੂ ਕੀਤਾ ਜਾਵੇਗਾ | ਇਸ ਸੰਬੰਧੀ ਖੇਡ ਵਿਭਾਗ ਦੇ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਹਨ […]