July 7, 2024 11:38 pm

ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

Boxer Kaur Singh

ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ (Boxer Kaur Singh) ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ […]

ਖੇਡ ਮੰਤਰੀ ਮੀਤ ਹੇਅਰ ਨੂੰ ਰਗਬੀ ਵਿਸ਼ਵ ਕੱਪ ‘ਚ ਵਰਤੀ ਜਾਣ ਵਾਲੀ ਰਗਬੀ ਨਾਲ ਕੀਤਾ ਸਨਮਾਨਿਤ

Rugby World Cup

ਐਸ.ਏ.ਐਸ. ਨਗਰ/ਚੰਡੀਗੜ੍ਹ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਵਿੱਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ […]

ਪੰਜਾਬ ਸਰਕਾਰ 25-30 ਸਾਲਾਂ ਤੋਂ ਬੰਦ ਪਈਆਂ ਖੇਡਾਂ ਨੂੰ ਪੁਨਰ ਜੀਵਤ ਕਰਨਾ ਚਾਹੁੰਦੀ ਹੈ: ਬ੍ਰਹਮ ਸ਼ੰਕਰ ਜਿੰਪਾ

Brahm Shankar Zimpa

ਹੁਸ਼ਿਆਰਪੁਰ 10 ਅਕਤੂਬਰ 2022: ਪੰਜਾਬ (Punjab) ਵਿੱਚ ਖੇਡਾਂ ਨੂੰ ਵਧਾਵਾ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿੱਚ ਪਿਛਲੇ ਦਿਨੀ ਖੇਡ ਵਤਨ ਪੰਜਾਬ ਦੀਆ ਤਹਿਤ ਸਕੂਲਾਂ ਵਿੱਚ ਖੇਲ ਪ੍ਰਤੀਯੋਗਿਤਾ ਕਰਵਾਈਆਂ ਗਈਆਂ,, ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਅੱਜ ਵੀ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਨੇ […]

ਦੋਹਾ ‘ਚ ਸਟ੍ਰੀਟ ਚਾਈਲਡ ਫੁੱਟਬਾਲ ਵਿਸ਼ਵ ਕੱਪ ‘ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਬੱਚਿਆਂ ਨੂੰ ਮੀਤ ਹੇਅਰ ਨੇ ਦਿੱਤੀਆਂ ਸ਼ੁਭਕਾਮਨਾਵਾਂ

Meet hayer

ਚੰਡੀਗੜ੍ਹ 05 ਅਕਤੂਬਰ 2022: ਦੋਹਾ (ਕਤਰ) ਵਿਖੇ 7 ਤੋਂ 15 ਅਕਤੂਬਰ ਤੱਕ ਹੋਣ ਵਾਲੇ ਸਟ੍ਰੀਟ ਚਾਈਲਡ ਫੁੱਟਬਾਲ ਵਿਸ਼ਵ ਕੱਪ-2022 ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਬੱਚਿਆਂ ਨੂੰ ਦੋਹਾ ਲਈ ਰਵਾਨਾ ਹੋਣ ਤੋਂ  ਪਹਿਲਾਂ ਅੱਜ ਯੂਥ ਫੁੱਟਬਾਲ ਕਲੱਬ (ਵਾਈ.ਐਫ.ਸੀ.) ਰੁੜਕਾ ਕਲਾਂ ਵਿਖੇ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪਹੁੰਚੇ । ਇਸ […]

ਖੇਡ ਵਿਭਾਗ ‘ਚ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਮੀਤ ਹੇਅਰ

Meet Hayer

ਢੁੱਡੀਕੇ (ਮੋਗਾ)/ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ […]

ਖੇਡ ਮੰਤਰੀ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਟੀ-20 ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

Arshdeep Singh

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ […]

ਜੂਨੀਅਰ ਤੇ ਸੀਨੀਅਰ ਕੌਮੀ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ

Olympian Balbir Singh Senior Scholarship Scheme

ਚੰਡੀਗੜ੍ਹ 13 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ (Olympian Balbir Singh Senior Scholarship Scheme) […]

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ

Government colleges

ਚੰਡੀਗੜ੍ਹ, 31 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ 2022 (Khedan Watan Punjab Diaan 2022) ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 […]

ਪੰਜਾਬ ‘ਚ ਅੱਜ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ

ਅੱਖਾਂ ਦਾਨ

ਚੰਡੀਗੜ੍ਹ 29 ਅਗਸਤ 2022: ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆ’ ਦੀ ਅੱਜ ਯਾਨੀ 29 ਅਗਸਤ ਨੂੰ ਜਲੰਧਰ ਦੇ ਗੁਰੂ ਗੋਬਿੰਦ ਸਟੇਡੀਅਮ ਵਿੱਚ ਸ਼ੁਰੂ ਹੋਣ ਜਾ ਰਹੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਜਾਵੇਗਾ | ਇਸ ਖੇਡ ਮੇਲੇ ਵਿੱਚ ਸਰੀਆ ਬਣਾਉਣ ਵਾਲੀ ਕੰਪਨੀ ਪ੍ਰਬਲ ਟੀ.ਐਮ.ਟੀ […]

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Khedan Watan Punjab Diaan

ਚੰਡੀਗ੍ਹੜ 27 ਅਗਸਤ 2022: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਾਮ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ 29 ਅਗਸਤ ਨੂੰ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Punjab Diaan) ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਖੇਡ ਅਤੇ ਸਭਿਆਚਾਰਕ ਸਰਗਰਮੀਆਂ ਦੀ ਸਮੀਖਿਆ ਕੀਤੀ। ਖੇਡਾਂ ਵਤਨ ਪੰਜਾਬ ਦੀਆਂ ਬਾਰੇ ਜਾਣਕਾਰੀ ਦਿੰਦਿਆਂ […]