July 4, 2024 8:54 pm

ਥਾਣਿਆਂ ‘ਚੋਂ ਰਿਸ਼ਵਤ ਦੀ ਸ਼ਿਕਾਇਤ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਹੋਣਗੇ ਜ਼ਿੰਮੇਵਾਰ: CM ਮਾਨ

SSP

ਚੰਡੀਗੜ੍ਹ, 18 ਜੂਨ 2024: ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਦਿਸ਼ਾਵੀ ਰਣਨੀਤੀ ਤਿਆਰ ਕੀਤੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

ਪੰਜਾਬ ਪੁਲਿਸ ਨੇ ਇੱਕ ਹਫ਼ਤੇ ‘ਚ ਚਾਈਨਾ ਡੋਰ ਦੇ 1502 ਬੰਡਲ ਕੀਤੇ ਜ਼ਬਤ, 56 ਗ੍ਰਿਫਤਾਰ

China Dor

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀਆਂ ਚਾਈਨਾ ਡੋਰ (China Dor) ਦੀ ਵਿਕਰੀ, ਸਟੋਰੇਜ਼ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਬਾਅਦ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀਆਂ ਜਾਣ ਵਾਲੀਆਂ ਮਾਰੂ ਚਾਈਨਾ ਡੋਰ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ […]

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Narinder Kaur Bharaj

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ […]

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

China Dor

ਚੰਡੀਗੜ੍ਹ, 23 ਜਨਵਰੀ 2023: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ (China Dor) ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ […]

ਚਾਈਨਾ ਡੋਰ ਨੂੰ ਲੈ ਕੇ ਸਖ਼ਤ ਡੀਜੀਪੀ ਗੌਰਵ ਯਾਦਵ, ਜਾਰੀ ਕੀਤੇ ਸਖ਼ਤ ਨਿਰਦੇਸ਼

China Door

ਚੰਡੀਗੜ੍ਹ 12 ਜਨਵਰੀ 2023: ਚਾਈਨਾ ਡੋਰ (China Dor) ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਨਾਲ-ਨਾਲ ਹੋਰ ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ | ਗੌਰਵ ਯਾਦਵ ਨੇ ਪੰਜਾਬ ‘ਚ ਚਾਈਨਾ ਡੋਰ ਦੀ ਖਰੀਦ ਅਤੇ ਵਿਕਰੀ ‘ਤੇ ਪੂਰਨ ਪਾਬੰਧੀ ਦੇ ਹੁਕਮ ਦਿੱਤੇ […]