July 2, 2024 7:02 pm

ਪੰਜਾਬ ਵਜ਼ਾਰਤ ਵੱਲੋਂ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਹਰੀ ਝੰਡੀ

Investors Summit

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ (Punjab State Adventure Tourism Policy) ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ […]