June 30, 2024 10:15 pm

ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

Bal Mukand Sharma

ਚੰਡੀਗੜ੍ਹ, 16 ਮਾਰਚ 2024: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ (Bal Mukand Sharma) ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ […]

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

D.P. Reddy

ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਡੀ.ਪੀ. ਰੈਡੀ (D.P. Reddy) ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ, 2013 […]

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ‘ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਅਭਿਆਸਾਂ ਤੋਂ ਸੇਧ ਲਵੇਗਾ

Punjab State Food

ਚੰਡੀਗੜ੍ਹ, 19 ਜੁਲਾਈ 2023: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (Punjab State Food Commission) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। […]

ਪੰਜਾਬ ਦੇ ਸਾਰੇ ਰਾਸ਼ਨ ਡਿੱਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

Ration Depots

ਚੰਡੀਗੜ੍ਹ, 15 ਜੂਨ 2023: ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ […]

ਐਨ.ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ: ਡੀ.ਪੀ. ਰੈਡੀ

D.P. REDDY

ਚੰਡੀਗੜ੍ਹ, 16 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ (D.P. REDDY) ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) […]

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਦਾਮਾਂ ‘ਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ

ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ. ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਅਨਾਜ ਦੀ ਹੇਰਾਫੇਰੀ ਵਰਗੀਆਂ ਗਤੀਵਿਧੀਆਂ ਨੂੰ ਨੱਥ ਪਵੇਗੀ। ਖੁਰਾਕ, ਸਿਵਲ […]

ਕਣਕ ਘੁਟਾਲਾ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ

ਪੰਜਾਬ ਰਾਜ ਖੁਰਾਕ ਕਮਿਸ਼ਨ

ਚੰਡੀਗੜ੍ਹ, 16 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਣਕ ਘੁਟਾਲੇ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ| ਫੂਡ ਸਪਲਾਈਜ਼ ਵਿਭਾਗ […]