July 7, 2024 9:53 pm

ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 22 ਨਵੰਬਰ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ […]

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) […]

ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ PSPCL ਨੇ ਕੀਤਾ 15.70 ਲੱਖ ਰੁਪਏ ਦਾ ਜ਼ੁਰਮਾਨਾ

PSPCL

ਪਟਿਆਲਾ, 27 ਜੂਨ,2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸੂਬੇ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਆਏ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ , ਇਸ ਲਈ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਸੀਜਨ ਵਿੱਚ ਵੀ ਜਾਰੀ ਰਹੇਗੀ। ਵਿਸ਼ੇਸ਼ […]

ਪੰਜਾਬ ਸਰਕਾਰ ਵੱਲੋਂ ਪਾਵਰ ਕਾਰਪੋਰੇਸ਼ਨਾਂ ‘ਚ 2 ਨਵੇਂ ਡਾਇਰੈਕਟਰਾਂ ਦੀ ਨਿਯੁਕਤੀ

accident

ਚੰਡੀਗੜ੍ਹ, 26 ਜੂਨ 2023: ਪੰਜਾਬ ਸਰਕਾਰ (Punjab Government) ਨੇ ਅੱਜ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਪੰਜਾਬ ਸਰਕਾਰ ਨੇ ਜਸਬੀਰ ਸਿੰਘ ਡਾਇਰੈਕਟਰ ਪ੍ਰਬੰਧਕੀ ਪੀ.ਐਸ.ਪੀ.ਸੀ.ਐਲ ਅਤੇ ਨੇਮ ਚੰਦ ਨੂੰ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ […]

PSPCL ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 31.81 ਲੱਖ ਰੁਪਏ ਦਾ ਕੀਤਾ ਜ਼ੁਰਮਾਨਾ

PSPCL

ਪਟਿਆਲਾ, 24 ਜੂਨ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਹੈ। ਬੁਲਾਰੇ […]

ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ ‘ਚ ਛਾਪੇਮਾਰੀ, 15 ਮੀਟਰ ਜ਼ਬਤ

Electricity

ਤਰਨ ਤਾਰਨ, 22 ਜੂਨ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਵੱਲੋਂ ਬਿਜਲੀ (Electricity) ਚੋਰੀ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਅੱਜ ਤਰਨਤਾਰਨ ਸਹਿਰ ਨੇੜੇ ਮੁਹੱਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਬਿਜਲੀ ਸਪਲਾਈ ਦੇ ਬਕਸੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜ ਦੇ ਕਰੀਬ […]

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ ਤਹਿਤ ਆਪਣੇ ਪ੍ਰਦਰਸ਼ਨ ‘ਚ ਸੁਧਾਰ

PSPCL

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ (ਬਿਜਲੀ ਵੰਡ ਕੰਪਨੀਆਂ) ਦੇ ਤਹਿਤ ਆਪਣੀ ਪਰਫੌਰਮੈਂਸ ਰੈੰਕਿੰਗ ਵਿਚ ਸ਼ਾਨਦਾਰ ਸੁਧਾਰ ਕੀਤਾ ਗਿਆ ਹੈ। ਜਿਹੜੀ ਰੈੰਕਿੰਗ ਭਾਰਤ ਸਰਕਾਰ ਵੱਲੋਂ ਪੀ.ਐਫ.ਸੀ ਤੇ ਆਰ.ਈ.ਸੀ ਰਾਹੀਂ ਤਿਆਰ ਕੀਤੀ ਗਈ ਹੈ। ਇਸ ਲੜੀ ਹੇਠ, ਪੀ.ਐਫ਼.ਸੀ ਵੱਲੋਂ ਵਿੱਤੀ ਵਰ੍ਹੇ 2021-22 ਦੌਰਾਨ ਡਿਸਕੌਮਸ ਦੀ 11ਵੀਂ ਇੰਟੇਗਰੇਟਿਡ ਰੇਟਿੰਗ ਅਧੀਨ 51 ਡਿਸਕੌਮਸ […]

ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ

PSPCL

ਚੰਡੀਗੜ੍ਹ, 01 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ […]

PSPCL ਵਲੋਂ ਖੇਤਾਂ ‘ਚ ਅੱਗ ਲੱਗਣ ਸੰਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ ਜਾਰੀ

PSPCL

ਚੰਡੀਗੜ੍ਹ, 16 ਮਾਰਚ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਟਰਾਂਸਫਾਰਮਰ ਦੇ ਆਲੇ ਦੁਆਲੇ ਇੱਕ ਮਰਲੇ ਕਣਕ ਦੀ ਕਟਾਈ ਪਹਿਲਾਂ ਹੀ ਕਰ ਲੈਣ। ਖੇਤ ਵਿੱਚ ਟਰਾਂਸਫਾਰਮਰ ਦੇ ਆਲੇ-ਦੁਆਲੇ 10 ਮੀਟਰ ਦਾ ਘੇਰਾ ਗਿੱਲਾ ਕੀਤਾ ਜਾਵੇ ਤਾਂ ਜੋ ਚੰਗਿਆੜੀ ਡਿੱਗਣ ‘ਤੇ ਵੀ ਅੱਗ ਨੂੰ ਰੋਕਿਆ ਜਾ ਸਕੇ। […]

ਸਰਕਾਰੀ ਵਿਭਾਗਾਂ ‘ਚ ਪ੍ਰੀ-ਪੇਡ ਸਮਾਰਟ ਮੀਟਰ ਹੋਣਗੇ ਲਾਜ਼ਮੀ, PSPCL ਵੱਲੋਂ ਨੋਟਿਸ ਜਾਰੀ

PSPCL

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਰਕਾਰੀ ਵਿਭਾਗਾਂ ਨੂੰ ਪ੍ਰੀ-ਪੇਡ ਸਮਾਰਟ ਮੀਟਰ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਸਰਕਾਰੀ ਵਿਭਾਗ ਅਜਿਹਾ ਨਹੀਂ ਕਰਨਗੇ ਤਾਂ ਬਿਜਲੀ ਸਪਲਾਈ ਕੱਟ ਦਿੱਤੀ ਜਾਵੇਗੀ। ਪਾਵਰ ਕਾਮ ਵਿਭਾਗ ਨੇ ਇਸ ਸਬੰਧੀ ਸੂਬੇ ਦੇ 53000 ਸਰਕਾਰੀ ਵਿਭਾਗਾਂ ਨੂੰ ਨੋਟਿਸ ਭੇਜ ਕੇ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ […]