July 5, 2024 3:50 am

ਹਾਈਕੋਰਟ ਵੱਲੋਂ ETT ਅਧਿਆਪਕਾਂ ਦੀਆਂ 5994 ਅਸਾਮੀਆਂ ਨੂੰ ਹਰੀ ਝੰਡੀ, ਪੰਜਾਬੀ ਦੀ ਪ੍ਰੀਖਿਆ ਕੀਤੀ ਰੱਦ

ਬਹਿਬਲ ਕਲਾਂ

ਚੰਡੀਗੜ੍ਹ, 4 ਮਈ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ (ETT teachers) ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਸਵਾਲ ਉਠਾਇਆ ਕਿ ਇਸ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੇਰੁਜ਼ਗਾਰ ਲੈਕਚਰਾਰ ਉਮੀਦਵਾਰਾਂ ਨੂੰ ਗੱਲਬਾਤ ਲਈ ਸੱਦਾ

School of Eminence

ਸੰਗਰੂਰ, 26 ਸਤੰਬਰ 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 343 ਲੈਕਚਰਾਰ (lecturer) ਯੂਨੀਅਨ ਵਿਚਕਾਰ ਅਹਿਮ ਮੀਟਿੰਗ 27 ਸਤੰਬਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਸੰਬੰਧੀ ਜ਼ਿਲਾ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਨੂੰ ਮੀਟਿੰਗ ਦਾ ਲਿਖਤੀ ਪੱਤਰ ਸੌਂਪ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਵੰਤ ਜਟਾਨਾ ਨੇ ਦੱਸਿਆ ਕਿ ਉਮੀਦਵਾਰ […]

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਐਲਾਨ

teacher transfers

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਸਰਕਾਰ ਦੇ ਵੱਲੋਂ ਅਧਿਆਪਕ ਟਰਾਂਸਫਰ ਪਾਲਿਸੀ ‘ਚ ਸੋਧ ਕੀਤੀ ਹੈ | ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ, ਅਸੀਂ ਅਧਿਆਪਕ ਟਰਾਂਸਫਰ ਨੀਤੀ ਵਿੱਚ ਹੁਣ ਬਹੁਤ ਜਿਆਦਾ ਸੋਧ ਕਰ ਦਿੱਤੀ ਹੈ। ਹਰ ਅਧਿਆਪਕ ਹੌਲੀ ਹੌਲੀ ਆਪਣੇ ਘਰ ਦੇ ਨੇੜੇ ਬਦਲੀ ਕਰਵਾ ਸਕੇਗਾ | ਇਕ ਵਾਰ […]

ਹਰਜੋਤ ਸਿੰਘ ਬੈਂਸ ਨਾਲ ਈਟੀਟੀ ਅਧਿਆਪਕ ਯੂਨੀਅਨ ਦੀ ਹੋਈ ਅਹਿਮ ਮੀਟਿੰਗ, ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ETT teachers

ਮੋਹਾਲੀ, 30 ਅਗਸਤ 2023: ਅੱਜ ਈ.ਟੀ.ਟੀ.ਅਧਿਆਪਕ (ETT teachers) ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਭਵਨ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਧਿਕਾਰੀਆਂ ਨਾਲ ਹੋਈ। ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਅਮਲੀ ਰੂਪ ਵਿੱਚ ਲਾਗੂ ਕਰਕੇ ਮੁਲਾਜ਼ਮਾਂ ਦੇ ਸੀ.ਪੀ.ਐਫ. ਖਾਤੇ ਬੰਦ ਕਰਕੇ ਜੀ.ਪੀ.ਐਫ ਕੱਟਣ ਸਬੰਧੀ […]

ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲ੍ਹਿਆਂ ‘ਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

ETT TEACHERS

ਚੰਡੀਗੜ, 03 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ । ਇਸ ਸਬੰਧੀ […]

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ

Cabinet Sub-Committee

ਚੰਡੀਗੜ੍ਹ, 24 ਮਈ 2023: ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ (Cabinet Sub-Committee) ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਥੇ ਪੰਜਾਬ ਭਵਨ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ […]

ਪੰਜਾਬ ਕੈਬਿਨਟ ਵਲੋਂ ਪੀ.ਏ.ਯੂ.’ਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ

PAU

ਲੁਧਿਆਣਾ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)  ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ […]

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਦਾ ਜ਼ੁਲਮ ਪੰਜਾਬ ਸਰਕਾਰ ਦੀ ਅਸੰਵੇਦਨਸ਼ੀਲਤਾ ਦੀ ਉਦਾਹਰਣ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਗੁਰਦਾਸਪੁਰ,14 ਮਾਰਚ 2023: ਸੰਗਰੂਰ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਹੱਥੋਪਾਈ ਤੋਂ ਬਾਅਦ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਅੱਗੇ ਕਿਹਾ, “ਜਦੋਂ ‘ਆਪ’ ਲੀਡਰਸ਼ਿਪ ਅਖੌਤੀ ਲੋਕ-ਪੱਖੀ ਬਜਟ ਬਾਰੇ ਸ਼ੇਖ਼ੀ ਮਾਰ ਰਹੀ […]

ਪੰਜਾਬ ਸਰਕਾਰ ਵੱਲੋਂ ਹਰੇਕ ਸਾਲ ਕੱਢੀਆਂ ਜਾਣਗੀਆਂ ਅਧਿਆਪਕਾਂ ਦੀਆਂ ਅਸਾਮੀਆਂ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ, 11 ਫਰਵਰੀ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਗਮ ਦੌਰਾਨ ਬੀ.ਐਡ ਤੇ ਐਮ.ਐਡ ਪਾਸ 212 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਡੀਨ ਭਾਸ਼ਾਵਾਂ, ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਰਜਿੰਦਰਪਾਲ […]

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਸੂਚੀ

ਅਧਿਆਪਕਾਂ

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਨਿਵੇਕਲੀ ਪਿਰਤ ਕਾਇਮ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੂਬੇ ਦੇ 50 ਤੋਂ ਵੀ ਜ਼ਿਆਦਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਲਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਤੇ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚੀ ਭੇਜ ਕੇ ਉਹਨਾਂ ਨੂੰ ਸਨਮਾਨ ਦੇਣ ਲਈ ਕਿਹਾ ਹੈ। […]