July 5, 2024 3:27 am

ਸਿੱਖਿਆ, ਰੁਜ਼ਗਾਰ ਤੇ ਸਿਹਤ ਖੇਤਰਾਂ ‘ਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023: CM ਭਗਵੰਤ ਮਾਨ

ਰੁਜ਼ਗਾਰ

ਲੁਧਿਆਣਾ 05 ਜਨਵਰੀ 2023: ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। ਇੱਥੇ 3910 […]

ਪੰਜਾਬ ਸਰਕਾਰ ਨੇ 9 ਮਹੀਨਿਆਂ ‘ਚ 25000 ਨੌਕਰੀਆਂ ਦੇਣ ਦਾ ਵਾਅਦਾ ਕੀਤਾ ਪੂਰਾ: ਭਗਵੰਤ ਮਾਨ

Master Cadre teachers

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਪੀਏਯੂ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਪੰਜਾਬ ਭਰ ਦੇ 3910 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ […]

CM ਭਗਵੰਤ ਮਾਨ ਲੁਧਿਆਣਾ ‘ਚ ਅੱਜ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਨਵੇਂ ਸਾਲ ਦੀ ਸ਼ੁਰੂਆਤ ‘ਤੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ […]

CM ਭਗਵੰਤ ਮਾਨ ਲੁਧਿਆਣਾ ‘ਚ ਕੱਲ੍ਹ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Ludhiana

ਚੰਡੀਗੜ੍ਹ 04 ਜਨਵਰੀ 2023:ਮੁੱਖ ਮੰਤਰੀ ਭਗਵੰਤ ਮਾਨ 5 ਜਨਵਰੀ ਨੂੰ ਲੁਧਿਆਣਾ ਦੇ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਸੂਬੇ ਭਰ ਤੋਂ ਨਵ-ਨਿਯੁਕਤ ਅਧਿਆਪਕ ਭਾਗ ਲੈਣਗੇ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਉਨ੍ਹਾਂ ਨੂੰ ਵਧੀਆ […]

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ

ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ 12 ਅਕਤੂਬਰ 2022 (ਪ੍ਰਮੋਦ ਭਾਰਤੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ […]

ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ‘ਚ ਕੀਤਾ ਪੂਰਾ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ 07 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ ‘ਪਾਲਿਸੀ ਫਾਰ ਵੈਲਫੇਅਰ ਆਫ਼ ਐਡਹਾਕ,ਕੰਟਰੈਕਚੂਅਲ,ਟੈਪਰੈਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਮੈਟ’ ਜਾਰੀ ਕਰ ਕੇ ਮੁਲਾਜ਼ਮਾਂ […]

ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਅਧਿਆਪਕਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Punjab government

ਚੰਡੀਗੜ੍ਹ 05 ਅਪ੍ਰੈਲ 2022: ਅਧਿਆਪਕਾਂ ਵਲੋਂ ਪੰਜਾਬ ਸਰਕਾਰ (Punjab government) ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਬੀਤੇ ਦਿਨ ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਉਨ੍ਹਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ | ਇਸ ਮੁੱਦੇ ‘ਤੇ ਭਾਜਪਾ […]

CM ਭਗਵੰਤ ਮਾਨ ਨੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਲਈ ਕੀਤਾ ਵੱਡਾ ਐਲਾਨ

CM Bhagwant Mann

ਚੰਡੀਗੜ੍ਹ 29 ਮਾਰਚ 2022: CM ਭਗਵੰਤ ਮਾਨ (CM Bhagwant Mann) ਨੇ ਅੱਜ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਪੰਜਾਬ ਦੇ ਅਧਿਆਪਕਾਂ ਤੋਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਅਤੇ ਕਾਲਜਾਂ ਦੇ ਪ੍ਰੋਫੈਸਰ ਹੁਣ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਵੱਲ ਧਿਆਨ ਦੇਣ । CM ਭਗਵੰਤ ਮਾਨ […]