July 4, 2024 7:31 pm

ਸੈਰ ਸਪਾਟੇ ਦੇ ਖੇਤਰ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

Anmol Gagan Mann

ਚੰਡੀਗੜ੍ਹ/ਬਰਲਿਨ, 7 ਮਾਰਚ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ […]

ਪੰਜਾਬ ‘ਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann)  ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ […]

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

Qila Raipur

ਚੰਡੀਗੜ੍ਹ, 5 ਫਰਵਰੀ 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ (Qila Raipur) ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ […]

ਪੰਜਾਬ ‘ਚ 1150 ਕਰੋੜ ਨਾਲ ਬਦਲੇਗੀ ਫੋਕਲ ਪੁਆਂਇਟਾਂ ਦੀ ਨੁਹਾਰ: ਅਨਮੋਲ ਗਗਨ ਮਾਨ

Punjab

ਅੰਮ੍ਰਿਤਸਰ, 7 ਦਸੰਬਰ 2023: ਪੰਜਾਬ (Punjab) ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਸੈਰ-ਸਪਾਟੇ ਨੂੰ ਸਮੁੱਚੇ ਤੌਰ ’ਤੇ ਵਿਕਸਤ ਕਰਨਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿੱਚ ਮਿਸਾਲੀ […]

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ‘ਚੋਂ ਇਕ: ਅਨਮੋਲ ਗਗਨ ਮਾਨ

Tourism

ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ 2023 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ (Tourism) ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ‘ਚ 47 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

Kharar

ਖਰੜ, 13 ਅਕਤੂਬਰ, 2023: ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਹਲਕਾ ਖਰੜ (Kharar)  ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਹਾਜ਼ਰੀ ਵਿੱਚ ਵਾਰਡ ਨੰਬਰ 13 ਤੋਂ 47.39 ਕਰੋੜ ਰੁਪਏ ਦੀ ਲਾਗਤ ਨਾਲ ਚਿਰਾਂ ਤੋਂ ਉਡੀਕੇ ਜਾ ਰਹੇ ਖਰੜ ਦੇ ਖਰੜ-ਲਾਂਡਰਾ […]

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

Dr. Nivedita Singh

ਚੰਡੀਗੜ੍ਹ, 18 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ (Dr. Nivedita Singh), ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ […]

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ

ਸੈਰ ਸਪਾਟਾ

ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ  ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ […]

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

PUNJAB TOURISM AND TRAVEL MART

ਚੰਡੀਗੜ੍ਹ, 13 ਸਤੰਬਰ 2023: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ (PUNJAB TOURISM AND TRAVEL MART) ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ […]

ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

Punjab

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ (Punjab) ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ […]