July 7, 2024 7:35 pm

ਪੰਜਾਬ ਟੂਰਜਿਮ ਸਮਿਟ ਤੇ ਟਰੈਵਲ ਮਾਰਟ ‘ਚ ਨਿਵੇਸ਼ਕਾਂ ਅਤੇ ਟੂਰ ਆਪ੍ਰੇਟਰਾਂ ‘ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

ਪੰਜਾਬ ਟੂਰਜਿਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ 2023: ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਜੇ ਸੂਬਿਆਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ […]

”ਲੋਕ ਗੀਤਾਂ ਦਾ ਗੁਲਦਸਤਾ” ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ

Punjab Tourism Summit

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ “ਗੀਤਾਂ ਦਾ […]

ਦੂਜੇ ਸੂਬਿਆਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ

TOURISM SUMMIT

ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ […]

ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਸੈਰ-ਸਪਾਟਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ‘ਚ ਵੱਖ-ਵੱਖ ਸਟਾਲਾਂ ਦਾ ਦੌਰਾ

Tourism

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ […]

ਪਹਿਲੇ ਪੰਜਾਬ ਟੂਰਿਜ਼ਮ ਸਮਿਟ ‘ਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਪ੍ਰਦਰਸ਼ਿਤ

Punjab Tourism Summit

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ 2023: ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਥੇ ਵਿਸ਼ੇਸ਼ ਪ੍ਰਦਰਸ਼ਨੀ ਕੇਂਦਰ […]

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ, ਪੈਨਲਿਸਟਾਂ ਨੇ ਦਿੱਤਾ ਸੁਝਾਅ

Amritsar

ਚੰਡੀਗੜ੍ਹ, 11 ਸਤੰਬਰ 2023: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ (Amritsar) ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ […]

ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ‘ਚ ਨਿਭਾਏਗਾ ਅਹਿਮ ਭੂਮਿਕਾ: ਅਨਮੋਲ ਗਗਨ ਮਾਨ

Tourism Summit

ਚੰਡੀਗੜ੍ਹ, 06 ਸਤੰਬਰ 2023: “ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023” (Tourism Summit) ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ “ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ […]

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਸੂਬੇ ਦੇ ਅਮੀਰ ਵਿਰਸੇ ਨੂੰ ਦਰਸਾਉਣ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਦੇਵੇਗਾ ਹੁਲਾਰਾ: ਅਨਮੋਲ ਗਗਨ ਮਾਨ

PUNJAB TOURISM SUMMIT

ਹੈਦਰਾਬਾਦ/ਚੰਡੀਗੜ੍ਹ, 25 ਅਗਸਤ 2023: ਪੰਜਾਬ ਸਰਕਾਰ ਨੇ ਮੋਹਾਲੀ ਵਿਖੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ (PUNJAB TOURISM SUMMIT) ਐਂਡ ਟਰੈਵਲ ਮਾਰਟ ਦਾ ਐਲਾਨ ਕੀਤਾ ਹੈ। ਇਸ ਸੰਮੇਲਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੇਸ਼ ਭਰ ਵਿੱਚ ਲੜੀਵਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪਹਿਲੇ ਰੋਡ […]

ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ

Punjab Tourism Summit

ਚੰਡੀਗੜ੍ਹ, 16 ਅਗਸਤ 2023: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” (Punjab Tourism Summit) ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ […]