July 9, 2024 1:48 am

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

Dr. Nivedita Singh

ਚੰਡੀਗੜ੍ਹ, 18 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ (Dr. Nivedita Singh), ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ […]

ਪੰਜਾਬ ਟੂਰਜਿਮ ਸਮਿਟ ਤੇ ਟਰੈਵਲ ਮਾਰਟ ‘ਚ ਨਿਵੇਸ਼ਕਾਂ ਅਤੇ ਟੂਰ ਆਪ੍ਰੇਟਰਾਂ ‘ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

ਪੰਜਾਬ ਟੂਰਜਿਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ 2023: ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਜੇ ਸੂਬਿਆਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ […]

”ਲੋਕ ਗੀਤਾਂ ਦਾ ਗੁਲਦਸਤਾ” ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ

Punjab Tourism Summit

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ “ਗੀਤਾਂ ਦਾ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ‘ਚ ਵੱਖ-ਵੱਖ ਸਟਾਲਾਂ ਦਾ ਦੌਰਾ

Tourism

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ […]

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ, ਪੈਨਲਿਸਟਾਂ ਨੇ ਦਿੱਤਾ ਸੁਝਾਅ

Amritsar

ਚੰਡੀਗੜ੍ਹ, 11 ਸਤੰਬਰ 2023: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ (Amritsar) ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ […]