July 7, 2024 12:18 pm

ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਸੈਰ-ਸਪਾਟਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ‘ਚ ਵੱਖ-ਵੱਖ ਸਟਾਲਾਂ ਦਾ ਦੌਰਾ

Tourism

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ […]

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

Tourism

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ (Tourism Summit) ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ। ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ […]

ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ‘ਚ ਨਿਭਾਏਗਾ ਅਹਿਮ ਭੂਮਿਕਾ: ਅਨਮੋਲ ਗਗਨ ਮਾਨ

Tourism Summit

ਚੰਡੀਗੜ੍ਹ, 06 ਸਤੰਬਰ 2023: “ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023” (Tourism Summit) ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ “ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ […]

ਅਨਮੋਲ ਗਗਨ ਮਾਨ ਨੇ ਮੁੰਬਈ ‘ਚ ਸੈਰ-ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈ, ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ

Tourism

ਮੁੰਬਈ/ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਸੈਰ ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਵੀਰਵਾਰ ਨੂੰ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ 23 ਅਗਸਤ ਨੂੰ ਜੈਪੁਰ (ਰਾਜਸਥਾਨ) ਤੋਂ ਸ਼ੁਰੂ ਹੋਏ ਚਾਰ-ਸ਼ਹਿਰਾਂ ਵਾਲੇ ਰੋਡ ਸ਼ੋਅ […]

ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ

Punjab Tourism Summit

ਚੰਡੀਗੜ੍ਹ, 16 ਅਗਸਤ 2023: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” (Punjab Tourism Summit) ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ […]

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਇਕ ਹਫਤੇ ਲਈ ਬੰਦ

VIRASAT-E-KHALSA

ਸ੍ਰੀ ਅਨੰਦਪੁਰ ਸਾਹਿਬ 25 ਜੁਲਾਈ 2023: ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ 24 ਤੋ 31 ਜੁਲਾਈ ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖਿਆ ਜਾਵੇਗਾ। ਇਸ ਲਈ ਇਸ ਅਜਾਇਬ ਘਰ ਨੂੰ ਵੇਖਣ ਆਉਣ ਵਾਲੇ ਸੈਲਾਨੀ 1 ਅਗਸਤ ਨੂੰ ਹੀ ਆਉਣ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ […]

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ

ਸ਼ਹੀਦ ਸਿਪਾਹੀ ਜਤਿੰਦਰ ਸਿੰਘ

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ (Virasat-e-Khalsa), ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

PIDB ਦੀ ਮੀਟਿੰਗ ‘ਚ ਪੰਜਾਬ ਦੇ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਹੋਈ ਚਰਚਾ: CM ਮਾਨ

Tourism

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੀ.ਆਈ.ਡੀ.ਬੀ (PIDB) ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੈਰ-ਸਪਾਟਾ (Tourism) ਨੂੰ ਉਤਸ਼ਾਹਿਤ ਕਰਨ ਲਈ ਚਰਚਾ ਹੋਈ ਹੈ | ਮੁੱਖ ਮੰਤਰੀ ਨੇ ਕਿਹਾ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ […]

CM ਭਗਵੰਤ ਮਾਨ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

Cultural Fairs

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ  (Cultural Fairs) ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ […]