July 7, 2024 3:25 pm

Free Bus Travel: ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

Free Bus Travel

ਚੰਡੀਗੜ੍ਹ, 13 ਜੂਨ, 2024: ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ (Free Bus Travel) ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ […]

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

LALJIT SINGH BHULLAR

ਚੰਡੀਗੜ੍ਹ, 15 ਫਰਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (LALJIT SINGH BHULLAR) ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ […]

ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Road

ਹੁਸ਼ਿਆਰਪੁਰ/ਦਸੂਹਾ, 6 ਫਰਵਰੀ 2024: ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ (Roads) ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ […]

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ: ਹਰਭਜਨ ਸਿੰਘ ਈ.ਟੀ.ਓ.

Harbhajan Singh ETO

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO)  ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ ‘ਚ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਤੇ ਉਦਘਾਟਨ ਕਰਨਗੇ

Nitin Gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੁਸ਼ਿਆਰਪੁਰ, ਜਲੰਧਰ ਅਤੇ ਆਸਪਾਸ ਦੇ ਖੇਤਰਾਂ ਲਈ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਜਿਸ ‘ਤੇ ਲਗਭਗ 4 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਨਿਤਿਨ ਗਡਕਰੀ ਛੇਤੀ ਹੀ ਜਲੰਧਰ ਦੇ […]

ਚੰਡੀਗੜ੍ਹ ‘ਚ ਪੈਟਰੋਲ ਤੇ ਡੀਜ਼ਲ ਦੀ ਕਿੱਲਤ, ਫਲ-ਸਬਜ਼ੀਆਂ ਹੋ ਸਕਦੀਆਂ ਹਨ ਮਹਿੰਗੀਆਂ

Chandigarh

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸ ਕਾਨੂੰਨ ਦਾ ਵਿਰੋਧ ਕਰਨ ਲਈ ਕਈ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ […]

ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਨੇ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲਿਆ, ਆਮ ਵਾਂਗ ਚੱਲਣਗੀਆਂ ਬੱਸਾਂ

PRTC-Punbus

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ (PRTC-Punbus) ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀਰਵਾਰ 9 ਨਵੰਬਰ ਨੂੰ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ (PRTC-Punbus) ਆਮ ਵਾਂਗ ਚੱਲਣਗੀਆਂ। […]

ਬਿਨਾਂ ਪਰਮਿਟਾ ਤੋਂ ਚੱਲ ਰਹੀਆਂ ਬੱਸਾਂ ਨੂੰ ਲਗਾਵਾਗੇਂ ਖੂੰਜੇ: ਰਣਜੋਧ ਸਿੰਘ ਹਡਾਣਾ

Ranjodh Singh Hadana

ਪਟਿਆਲਾ, 04 ਨਵੰਬਰ 2023: ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ (Ranjodh Singh Hadana) ਅੱਜ ਕੱਲ ਹਾਈ ਅਲੱਰਟ ਤੇ ਹਨ। ਪਿਛਲੇ 20 ਦਿਨਾਂ ਦੇ ਵਿੱਚ ਚੇਅਰਮੈਨ ਹਡਾਣਾ ਵੱਲੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਚੱਲ ਰਹੀਆਂ 20 ਦੇ ਕਰੀਬ ਨਜਾਇਜ ਬੱਸਾਂ ਨੂੰ ਸਟੇਟ ਟਰਾਂਸਪੋਰਟ ਦੇ ਬਣਦੇ ਨਿਯਮ ਅਨੁਸਾਰ ਮੋਟਾ ਜ਼ੁਰਮਾਨਾ ਜਾਂ ਬੰਦ ਕਰਵਾ ਦਿੱਤਾ ਗਿਆ। ਦਿਨ-ਬ-ਦਿਨ […]

“ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 24 ਅਕਤੂਬਰ 2023: ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ […]

ਜੇਕਰ 14 ਸਤੰਬਰ ਦੀ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਚੱਕਾ ਜਾਮ: ਗੁਰਪ੍ਰੀਤ ਢਿੱਲੋਂ

Punbus/PRTC

ਸ੍ਰੀ ਮੁਕਤਸਰ ਸਾਹਿਬ,12 ਸਤੰਬਰ 2023: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ (Punbus/PRTC) ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੂਰੇ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ |ਇਸ ਦੌਰਾਨ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ Punjab government) ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਤ ਹੋ ਰਹੀ ਹੈ ਅਤੇ ਮਾਫੀਆਂ ਰਾਜ ਕਾਬਜ਼ ਹੋ ਚੁੱਕਾ ਹੈ। ਟਾਇਮਟੇਬਲਾ ਵਿੱਚ ਪ੍ਰਾਈਵੇਟ […]