July 4, 2024 10:58 pm

ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Jal Diwali campaign

ਐੱਸ.ਏ.ਐੱਸ ਨਗਰ, 06 ਨਵੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ (License) ਤੁਰੰਤ ਪ੍ਰਭਾਵ […]