July 2, 2024 8:06 pm

ਲੁਧਿਆਣਾ ‘ਚ ਦਿਨ ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੌਕੇ ‘ਤੇ ਹੋਈ ਮੌਤ

Jalandhar

ਚੰਡੀਗੜ੍ਹ, 31 ਅਕਤੂਬਰ 2023: ਲੁਧਿਆਣਾ ਵਿੱਚ ਅੱਜ ਤੜਕਸਾਰ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਦਾ ਮਾਮਲਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਖੂਨ ਨਾਲ ਲੱਥਪੱਥ ਨੌਜਵਾਨ ਨੇ ਰੌਲਾ ਪਾਇਆ ਤਾਂ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ […]

ਪੁਲਿਸ ਕੇਸ ‘ਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

Vigilance

ਚੰਡੀਗੜ੍ਹ, 28 ਅਕਤੂਬਰ 2023: ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ (Vigilance) ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਟਰੈਕਟਰ ਚਾਲਕ ਨੇ ਇੱਕ ਬੀਬੀ ਨੂੰ ਦਰੜਿਆ, ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ

Accident

ਕਪੂਰਥਲਾ , 10 ਅਗਸਤ, 2023: ਜ਼ਿਲ੍ਹਾ ਕਪੂਰਥਲਾ ਵਿਖੇ ਸੜਕ ਹਾਦਸੇ (Accident) ਦੌਰਾਨ ਇੱਕ ਬੀਬੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ 41 ਸਾਲਾ ਜੋਗਿੰਦਰ ਕੌਰ ਵਾਸੀ ਪਿੰਡ ਸੰਗੋਜਲਾ ਵਜੋਂ ਹੋਈ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਮ੍ਰਿਤਕਾ ਜਿਵੇਂ ਹੀ ਘਰ ਤੋਂ ਬਾਹਰ ਨਿਕਲੀ ਤਾਂ ਤੇਜ਼ ਰਫ਼ਤਾਰ ਸੜਕ […]

ਪੰਜਾਬ ‘ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੀ ਕੇਂਦਰ ਸਰਕਾਰ ਦੀ ਟੀਮ

flood

ਚੰਡੀਗੜ੍ਹ, 08 ਅਗਸਤ 2023: ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਟੀਮ ਪੰਜਾਬ ਪਹੁੰਚ ਗਈ ਹੈ। ਟੀਮ ਅੱਜ ਪੰਜਾਬ ਦੇ ਹੜ੍ਹ (flood) ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ। ਸੂਬਾ ਸਰਕਾਰ ਮੁਤਾਬਕ ਹੜ੍ਹਾਂ ਕਾਰਨ ਸੂਬੇ […]

ਮੋਗਾ ‘ਚ ਕਬੱਡੀ ਖਿਡਾਰੀ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ, ਖਿਡਾਰੀ ਦੀ ਮਾਂ ਗੰਭੀਰ ਜ਼ਖਮੀ

Badhni Kalan

ਮੋਗਾ, 22 ਜੂਨ 2023: ਮੋਗਾ (Moga) ਦੇ ਬੱਧਨੀ ਕਲਾਂ ਵਿਖੇ ਦੇਰ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਹਮਲਾਵਰਾਂ ਨੇ ਖਿਡਾਰੀ ਦੀ ਮਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਘਟਨਾ ਵਿੱਚ ਕਥਿਤ ਤੌਰ ‘ਤੇ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ | ਕਬੱਡੀ […]

ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ

Vijay Inder Singla

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਖ਼ਬਰ ਹੈ | ਇਸ ਸੰਬੰਧੀ ਵਿਜੈ ਇੰਦਰ ਸਿੰਗਲਾ ਨੂੰ ਮਿਲਣ ਆਏ ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਉਹ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ । ਵਿਜੀਲੈਂਸ ਛਾਪੇਮਾਰੀ ਕਰ ਰਹੀ ਹੈ […]

ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰਕ ਮੈਂਬਰਾਂ ਦੀ ਰਿਹਾਇਸ਼ਾਂ ‘ਤੇ ਈਡੀ ਵਲੋਂ ਛਾਪੇਮਾਰੀ

ED

ਚੰਡੀਗੜ੍ਹ,10 ਮਾਰਚ 2023: ਕੇਂਦਰੀ ਜਾਂਚ ਏਜੰਸੀਆਂ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ (Lalu Prasad Yadav) ‘ਤੇ ਸ਼ਿਕੰਜਾ ਕੱਸ ਰਹੀਆਂ ਹਨ। ਸੀਬੀਆਈ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਦੇ ਦਿੱਲੀ ਸਥਿਤ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਜ਼ਮੀਨ ਦੇ ਬਦਲੇ […]

ਮੈਨੂੰ ਡਰ ਕਿ ਪੰਜਾਬ ‘ਚ ਕੀਤੇ ਸਿਵਲ ਜੰਗ ਜਿਹੇ ਹਾਲਾਤ ਨਾ ਬਣ ਜਾਣ: ਸੁਖਬੀਰ ਸਿੰਘ ਬਾਦਲ

Mela Maghi

ਸ੍ਰੀ ਮੁਕਤਸਰ ਸਾਹਿਬ 10 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ (Mela Maghi) ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ਼ ਦੇ ਸੰਬੰਧ ਵਿਚ ਅੱਜ ਸੁਖਬੀਰ ਸਿੰਘ ਬਾਦਲ ਨੇ ਕਾਨਫਰੰਸ਼ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 14 ਜਨਵਰੀ ਦੀ ਮਾਘੀ […]

ਹੁਣ ਜੇਲ੍ਹਾਂ ‘ਚੋਂ ਫੋਨ ਫੜੇ ਜਾਣ ਤੇ ਹੋਵੇਗੀ ਵੱਡੀ ਕਾਰਵਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 18 ਅਪ੍ਰੈਲ 2022 : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ, ਉੱਥੇ ਹੀ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਅਤੇ ਟੂਰਿਜ਼ਮ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੀ ਪੁੱਜੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ […]

ਚੰਡੀਗੜ੍ਹ ਮਸਲੇ ਨੂੰ ਲੈ ਕੇ ਨਗਰ ਨਿਗਮ ਬੈਠਕ ‘ਚ ਭਾਰੀ ਹੰਗਾਮਾ, ਪੜ੍ਹੋ ਪੂਰੀ ਖ਼ਬਰ

ਪੁਲਿਸ ਕਮਿਸ਼ਨਰ

ਚੰਡੀਗੜ੍ਹ, 7 ਅਪ੍ਰੈਲ 2022 : ਚੰਡੀਗੜ੍ਹ ਨਗਰ ਨਿਗਮ ਸਦੀ ਬੈਠਕ ਚੱਲ ਰਹੀ ਹੈ, ਜਿਸ ‘ਚ ਚੰਡੀਗੜ੍ਹ ਮਸਲੇ ਨੂੰ ਲੈ ਕੇ ਭਾਰੀ ਹੰਗਾਮਾ ਚੱਲ ਰਿਹਾ ਹੈ | “ਆਪ” ਤੇ ਭਾਜਪਾ ਕੌਂਸਲਰ ਆਹਮੋ – ਸਾਹਮਣੇ ਹਨ |