June 28, 2024 5:06 pm

Punjab News: ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਮਨਜ਼ੂਰ

Sukhjinder Singh Randhawa

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਸਵੀਕਾਰ ਕਰ ਲਿਆ ਹੈ। ਹੁਣ ਪੰਜਾਬ ਵਿੱਚ ਦੋ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Sarabjit Singh Pandher

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ (Sarabjit Singh Pandher) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ (Sarabjit Singh Pandher) ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

poster competition

ਚੰਡੀਗੜ੍ਹ, 25 ਅਪ੍ਰੈਲ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ […]

ਪੰਜਾਬ ਵਿਧਾਨ ਸਭਾ ‘ਚ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਪਾਸ, ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

Punjab Vidhan Sabha

ਚੰਡੀਗ੍ਹੜ, 12 ਮਾਰਚ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ । ਇਸ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਵਿਧਾਇਕਾਂ ਦੇ ਸਮੇਂ ‘ਤੇ ਨਾ ਪਹੁੰਚਣ ‘ਤੇ ਵਿੱਤ ਮੰਤਰੀ ਨਾਰਾਜ਼

Punjab Vidhan Sabha

ਚੰਡੀਗੜ੍ਹ, 12 ਚੰਡੀਗੜ੍ਹ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ 7ਵੇਂ ਦਿਨ ਦੀ ਸ਼ੁਰੂਆਤ ਸਵਾਲ-ਜਵਾਬ ਦੌਰ ਨਾਲ ਹੋਈ। ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਹਨ ਅਤੇ ਉਹ ਸਦਨ ਵਿੱਚ ਨਹੀਂ ਪਹੁੰਚਦੇ। ਜਿਸ […]

ਪੰਜਾਬ ਵਿਧਾਨ ਸਭਾ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ, ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਦਾ ਮੁੱਦਾ ਉੱਠਿਆ

Punjab Vidhan Sabha

ਚੰਡੀਗੜ੍ਹ, 11 ਮਾਰਚ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪਟਿਆਲਾ ਵਿੱਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਭੂ-ਮਾਫੀਆ ਨੇ ਧਾਰਮਿਕ ਸਥਾਨਾਂ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਛੇਵਾਂ ਦਿਨ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

budget session

ਚੰਡੀਗੜ੍ਹ, 11 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (budget session) ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਜਲਾਸ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਇਸ ਦੌਰਾਨ ਭਖਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਨਗੀਆਂ। ਅੱਜ ਇਜਲਾਸ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ […]

ਪੰਜਾਬ ਵਿਧਾਨ ਸਭਾ ‘ਚ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ‘ਚ ਨੌਕਰੀਆਂ ਦੇਣ ਦਾ ਮੁੱਦਾ ਉੱਠਿਆ

Punjab Vidhan Sabha

ਚੰਡੀਗੜ੍ਹ, 06 ਮਾਰਚ, 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਨੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ‘ਚ ਨੌਕਰੀਆਂ ਦੇਣ ਦੇ ਮੁੱਦਾ ਚੁੱਕਿਆ | ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਜਵਾਦ ਦਿੰਦਿਆਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 16 ਤਹਿਤ ਕਿਸੇ ਨਾਲ ਹੀ ਨੌਕਰੀਆਂ ਦੇ ਨਾਂ ‘ਤੇ […]

ਵਿਧਾਨ ਸਭਾ ‘ਚ ਅਨੁਸ਼ਾਸਨ ਨੂੰ ਲੈ ਕੇ ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਬਹਿਸ

Congress MLA

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ (Congress MLA)  ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਿਚਾਲੇ ਇਕ ਹੋਰ ਵਿਵਾਦ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਇਜਲਾਸ ਮੁੱਦਿਆਂ ‘ਤੇ ਚਰਚਾ […]

ਪੰਜਾਬ ਦੇ ਹਸਪਤਾਲਾਂ ‘ਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਹੋਣਗੀਆਂ ਨਵੀਆਂ ਭਰਤੀਆਂ: ਡਾ: ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ 2 ਲੱਖ ਰੁਪਏ ਤੋਂ ਵੱਧ ਦੇ ਬਜਟ ‘ਤੇ ਬਹਿਸ ਹੋਵੇਗੀ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਕੈਬਿਨਟ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਛੇਤੀ […]