July 7, 2024 6:01 pm

ਆਈਟੀਆਈ ਬਿਦਰ ਨੂੰ ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ: ਵਿਕਰਮਜੀਤ ਸਿੰਘ ਸਾਹਨੀ

ITI Bidar

ਬਿਦਰ/ਨਾਂਦੇੜ/ਚੰਡੀਗੜ੍ਹ 26 ਦਸੰਬਰ 2022 : ਆਈਟੀਆਈ ਬਿਦਰ (ITI Bidar) ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਸ. ਜੋਗਾ ਸਿੰਘ ਜੀ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਹੈ । ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਨੇ […]

ਵਿਧਾਨ ਸਭਾ ਸਪੀਕਰ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਂਟ

ਹਰਜਿੰਦਰ ਕੌਰ

ਚੰਡੀਗੜ੍ਹ, 29 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਹੈ। ਹਰਜਿੰਦਰ ਕੌਰ (Harjinder Kaur) ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ […]

ਸਪੀਕਰ ਕੁਲਤਾਰ ਸੰਧਵਾਂ ਵਲੋਂ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ

Bandaru Dattatreya

ਚੰਡੀਗੜ੍ਹ 28 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਂਟ ਕੀਤਾ |