July 1, 2024 12:47 am

ਪੰਜਾਬ ‘ਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 (Budget 2024-25) ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ […]

ਪੰਜਾਬ ਸਰਕਾਰ ਵੱਲੋਂ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਜੋੜਿਆ

budget

ਚੰਡੀਗੜ੍ਹ, 5 ਮਾਰਚ 2024: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ (budget) ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ […]

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ: ਡਾ.ਬਲਜੀਤ ਕੌਰ

6th Poshan Pakhwara

ਚੰਡੀਗੜ੍ਹ, 4 ਮਾਰਚ 2024: ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (DR. BALJIT KAUR) ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ (DR. BALJIT KAUR) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ: CM ਭਗਵੰਤ ਮਾਨ

ਪੰਜਾਬ

ਚੰਡੀਗੜ੍ਹ, 4 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ […]

CM ਭਗਵੰਤ ਮਾਨ ਚਾਹੁੰਦੇ ਹਨ ਤਾਂ ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ: ਰਾਜਾ ਵੜਿੰਗ

ਬੱਸਾਂ ਦੀਆਂ ਬਾਡੀਆਂ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ […]

ਦਿਵਿਆਂਗਜਨਾਂ ਦੀ ਤਾਇਨਾਤੀ ਅਤੇ ਤਬਾਦਲੇ ਸੰਬੰਧੀ ਬਣਾਏ ਜਾਣਗੇ ਨਵੇਂ ਨਿਯਮ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ (Punjab Vidhan Sabha)  ਵਿੱਚ ਸਿਫ਼ਰ ਕਾਲ ਸ਼ੁਰੂ ਹੋ ਗਿਆ ਹੈ। ਦਿਵਿਆਂਗਜਨ ਵਿਅਕਤੀਆਂ ਨੂੰ ਤਾਇਨਾਤੀ ਅਤੇ ਤਬਾਦਲੇ ਵਿੱਚ ਕੋਈ ਮੁਸ਼ਕਿਲ ਨਾ ਆਵੇ ਇਸ ਸਬੰਧੀ ਛੇਤੀ ਹੀ ਨਵੇਂ ਨਿਯਮ ਬਣਾਏ ਜਾਣਗੇ।ਇਹ ਜਾਣਕਾਰੀ ਕੈਬਿਨਟ […]

ਕਾਂਗਰਸ ਵੱਲੋਂ ਵਿਧਾਨ ਸਭਾ ‘ਚੋਂ ਵਾਕਆਊਟ, ਸੁਖਵਿੰਦਰ ਕੋਟਲੀ ਨੇ CM ਮਾਨ ‘ਤੇ ਅਪਮਾਨ ਕਰਨ ਦਾ ਲਾਇਆ ਦੋਸ਼

Congress

ਚੰਡੀਗੜ੍ਹ, 04 ਮਾਰਚ 2024: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸ (Congress) ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਅੱਜ ਦੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੀਕਰ ਨੂੰ ਤਾਲਾ ਭੇਂਟ ਕਰਨ ਤੋਂ ਨਾਰਾਜ਼ ਸਨ। ਇਸਦੇ ਨਾਲ ਹੀ ਆਦਮਪੁਰ ਤੋਂ […]

ਪੰਜਾਬ ਵਿਧਾਨ ਸਭਾ ‘ਚ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਉੱਠੀ

Punjab Vidhan Sabha

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Punjab Vidhan Sabha) ਦਾ ਅੱਜ ਦੂਜਾ ਦਿਨ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਹੈ। ਉਨ੍ਹਾਂ ਕਿਹਾ ਕਿ […]

ਵਿਰੋਧੀ ਧਿਰ ‘ਤੇ ਭੜਕੇ CM ਭਗਵੰਤ ਮਾਨ, ਆਖਿਆ- ਮੇਰੇ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ

CM Bhagwant Mann

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ (CM Bhagwant Mann) ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ | ਸੀਐਮ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ […]

ਬੱਸਾਂ ਦੀਆਂ ਬਾਡੀਆਂ ਬਣਵਾਉਣ ਦਾ ਠੇਕਾ ਪੰਜਾਬ ਤੋਂ ਬਾਹਰ ਜਾਣ ਦੇ ਮਾਮਲੇ ਦੀ ਹੋਵੇਗੀ ਜਾਂਚ: CM ਭਗਵੰਤ ਮਾਨ

bus bodies

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਸਦਨ ਨੂੰ ਤਾਲਾ ਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਇਸਦੇ ਨਾਲ ਹੀ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ […]