July 2, 2024 9:36 pm

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, CM ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਸ਼ਬਦੀ ਜੰਗ

Punjab Vidhan Sabha

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਸ਼ੁਰੂ ਹੁੰਦਿਆਂ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ | ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ […]

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 1 ਮਾਰਚ 2024: ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਇਜਲਾਸ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਂਟ

Punjab Vidhan Sabha

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ (Punjab Vidhan Sabha) ਦੇ ਪਿਛਲੇ ਇਜਲਾਸ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਛੇਵੇਂ ਇਜਲਾਸ ਦੌਰਾਨ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ 4 ਮਾਰਚ ਤੱਕ ਮੁਲਤਵੀ

Punjab Vidhan Sabha

ਚੰਡੀਗੜ੍ਹ, 1 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ।ਇਸਦੇ ਨਾਲ ਹੀ ਬਜਟ ਇਜਲਾਸ (budget session) ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ 4 ਮਾਰਚ ਯਾਨੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ | ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Budget Session

ਚੰਡੀਗੜ੍ਹ, 01 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦਾ ਬਜਟ ਇਜਲਾਸ (budget session) ਸ਼ੁਰੂ ਹੁੰਦੇ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਕਾਰਵਾਈ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਹਨ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਕੀਤਾ, ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁੱਭਕਰਨ ਦੀ […]

“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ: ਕੁਲਤਾਰ ਸਿੰਘ ਸੰਧਵਾਂ

MSP

ਚੰਡੀਗੜ੍ਹ, 26 ਫਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. (MSP) ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਧਾਰਮਿਕ ਸਮਾਗਮ ‘ਚ ਕੀਤੀ ਸ਼ਿਰਕਤ

Kultar Singh Sandhawan

ਮਲੋਟ 24 ਫਰਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਬੀਤੀ ਰਾਤ ਇੱਥੇ ਗੁਰਦੁਆਰਾ ਠਾਠ ਨਾਨਕਸਰ ਵਿਖੇ ਹੋਏ ਇਕ ਧਾਰਮਿਕ ਸਮਾਗਮ ਵਿੱਚ ਨਿਮਾਣੇ ਸਿੱਖ ਵਜੋਂ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ।

1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

budget session

ਚੰਡੀਗੜ੍ਹ, 24 ਫ਼ਰਵਰੀ 2024: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ (BUDGET SESSION) ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

British Columbia

ਚੰਡੀਗੜ੍ਹ, 12 ਫ਼ਰਵਰੀ 2024: ਬ੍ਰਿਟਿਸ਼ ਕੋਲੰਬੀਆ(British Columbia) (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਬੀ ਹਰਜੀਤਇੰਦਰ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Kultar Singh Sandhawan

ਚੰਡੀਗੜ੍ਹ, 29 ਜਨਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਬੀਬੀ ਹਰਜੀਤਇੰਦਰ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ […]