July 2, 2024 9:34 pm

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

6000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab Vigilance Bureau

ਚੰਡੀਗੜ, 14 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ […]

ਕੇਸ ‘ਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ […]

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ, 12 ਅਪ੍ਰੈਲ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

Vigilance Bureau

ਚੰਡੀਗੜ੍ਹ, 10 ਅਪ੍ਰੈਲ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ […]

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 9 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ […]

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 20 ਮਾਰਚ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ Vigilance Bureau) ਦੇ ਬੁਲਾਰੇ ਨੇ ਦੱਸਿਆ […]

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

bribe

ਚੰਡੀਗੜ, 12 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ […]

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ‘ਚ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau)ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ […]

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 26 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ […]