July 7, 2024 11:00 am

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ

ਚੰਡੀਗੜ੍ਹ 21 ਅਪ੍ਰੈਲ 2024: ਪੰਜਾਬ ਵਿੱਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ […]

ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ

Meteorological Department

ਚੰਡੀਗੜ੍ਹ, 17 ਅਕਤੂਬਰ 2023: ਮੌਸਮ ਵਿਭਾਗ (Meteorological Department) ਨੇ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਬਠਿੰਡਾ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਸ਼ਾਮਲ ਹਨ | ਦੂਜੇ ਪਾਸੇ ਮੌਸਮ ਦੀ ਦੁਹਰੀ ਮਾਰ ਝੱਲ ਰਹੇ ਕਿਸਾਨਾਂ ਲਈ […]

ਇਸ ਸਾਲ ਪਵੇਗੀ ਭਾਰੀ ਗਰਮੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਆਮ ਨਾਲੋਂ ਵੱਧ ਰਹੇਗਾ ਤਾਪਮਾਨ

ਗਰਮੀ

ਚੰਡੀਗੜ੍ਹ, 01 ਅਪ੍ਰੈਲ 2023: ਮੌਸਮ ਵਿਭਾਗ ਮੁਤਾਬਕ ਇਸ ਸਾਲ ਜ਼ਿਆਦਾ ਦੀ ਗਰਮੀ ਪੈ ਸਕਦੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਅਪ੍ਰੈਲ ਤੋਂ ਜੂਨ ਦਰਮਿਆਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਹਾਲਾਂਕਿ ਉੱਤਰ ਪੂਰਬੀ ਸੂਬਿਆਂ ਅਤੇ ਦੱਖਣ ਦੇ ਪਠਾਰ ਖੇਤਰ ਵਿੱਚ ਤਾਪਮਾਨ ਆਮ ਵਾਂਗ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ […]