July 6, 2024 4:51 pm

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਫਾਜ਼ਿਲਕਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ: ਡਾ.ਕਵਿਤਾ ਸਿੰਘ

Fazilka Health Department

ਅਬੋਹਰ 23 ਫਰਵਰੀ 2024: ਫਾਜ਼ਿਲਕਾ ਸਿਹਤ ਵਿਭਾਗ (Fazilka Health Department)  ਵੱਲੋਂ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵੱਲੋਂ ਸੀ ਐੱਚ ਸੀ ਸੀਤੋ ਗੁੰਨੋ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ […]

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡ ਸਨੇਟਾ ਵਿਖੇ ਲੱਗੇ ਕੈਂਪ ਦਾ MLA ਕੁਲਵੰਤ ਸਿੰਘ ਵੱਲੋਂ ਦੌਰਾ

MLA Kulwant Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024 : ਲੋਕਾਂ ਨੂੰ ਪੇਸ਼ ਆ ਰਹੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਲਮਕਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੱਡੇ ਪੱਧਰ ‘ਤੇ […]

ਹਰਜੋਤ ਸਿੰਘ ਬੈਂਸ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਦੇ ਨਿਰਦੇਸ਼

Harjot Singh Bains

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ 2024: ਲਗਾਤਾਰ ਇੱਕ ਹਫਤੇ ਤੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਲੱਗ ਰਹੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕਰ ਰਹੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਹਰ ਦਿਨ ਦੀ ਸੁਰੂਆਤ ਕੈਂਪ ਤੋਂ ਕਰ ਰਹੇ ਹਨ […]

ਫਰਵਰੀ ਮਹੀਨੇ ’ਚ ਪੰਜਾਬ ਭਰ ‘ਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ‘ਚ ਰੋਜ਼ਾਨਾ ਲੱਗਣਗੇ ਚਾਰ ਕੈਂਪ

ਤਹਿਸੀਲ

ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ 2024: ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ […]

ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਅੰਮ੍ਰਿਤਸਰ ਦੇ ਪਿੰਡਾਂ ‘ਚ ਲਗਾਏ ਕੈਂਪ

Camps

ਅੰਮ੍ਰਿਤਸਰ 06 ਫਰਵਰੀ 2024: ਪੰਜਾਬ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅੰਦਰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ (Camps) ਲਗਾਏ ਜਾ ਰਹੇ ਹਨ | ਜਿਸ ਵਿੱਚ ਪੰਜਾਬ ਦੇ ਪਿੰਡਾਂ ਦੇ ਲੋਕਾਂ ਦੇ ਸਮੱਸਿਆਵਾਂ ਦਾ ਇਹਨਾਂ ਕੈਂਪਾਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਜਿੰਨਾਂ […]

CM ਭਗਵੰਤ ਮਾਨ ਅੱਜ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

Election Results

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਅੱਜ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ ‘ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ ‘ਆਪ ਦੀ ਸਰਕਾਰ ‘ਆਪ ਦੇ ਦੁਆਰ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ ਹੈ । ਇਸ […]

SDM ਡੇਰਾਬੱਸੀ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

Derabassi

ਡੇਰਾਬੱਸੀ, 05 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਡੇਰਾਬੱਸੀ (Derabassi) ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ […]

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Ashirwad Scheme

ਚੰਡੀਗੜ੍ਹ, 5 ਜਨਵਰੀ 2024: ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ (Ashirwad Scheme) ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ […]

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪ੍ਰਾਜੈਕਟਾਂ

ਚੰਡੀਗੜ੍ਹ, 18 ਦਸੰਬਰ 2023: ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ […]

ਹਾਈਕੋਰਟ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਬਹਿਬਲ ਕਲਾਂ

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ (Punjab) ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ […]