July 2, 2024 7:11 pm

ਸੂਬੇ ‘ਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਕੰਮ ਮੁਕੰਮਲ ਹੋਣਗੇ: ਮੀਤ ਹੇਅਰ

Meet Hayer

ਰੂਪਨਗਰ/ਚੰਡੀਗੜ੍ਹ, 24 ਮਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਕੰਮ 30 ਜੂਨ ਤੱਕ ਹਰ ਹੀਲੇ ਮੁਕੰਮਲ ਹੋਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਰੋਪੜ ਹੈੱਡ ਵਰਕਸ ਵਿਖੇ ਸਿੰਜਾਈ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਕੀਤੇ ਅਚਨਚੇਤੀ ਦੌਰੇ […]

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

Water Resources Department

ਚੰਡੀਗੜ੍ਹ, 23 ਮਈ 2023: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ (Water Resources Department)  ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ […]

ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ

PSDM

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ (Punjab Government) ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ ਸਕੱਤਰ ਹਨ। ਇਸ […]

ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫ਼ਾ

ਜੋਗਾ ਡਿਸਟ੍ਰੀਬਿਊਟਰੀ

ਚੰਡੀਗੜ੍ਹ/ਬਰਨਾਲਾ, 21 ਜਨਵਰੀ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ […]

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਜਲ ਸਰੋਤ ਵਿਭਾਗ

ਚੰਡੀਗੜ੍ਹ, 11 ਜਨਵਰੀ 2023: ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। […]

ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫਸਰਾਂ ਤੇ ਇੰਜਨੀਅਰਾਂ ਦੇ ਤਬਾਦਲੇ

Transfers

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫਸਰਾਂ ਤੇ ਇੰਜਨੀਅਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੀਆਂ ਕਈ ਸਖਾਵਾਂ ਨੂੰ ਕੀਤਾ ਮਰਜ

Water Resources Department

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੱਤਰ ਜਾਰੀ ਕਰਦਿਆਂ ਜਲ ਸਰੋਤ ਵਿਭਾਗ (Water Resources Department) ਦੀਆਂ ਕਈ ਸਖਾਵਾਂ ਨੂੰ ਮਰਜ ਕੀਤਾ ਗਿਆ ਹੈ।