July 8, 2024 3:06 am

ਕੈਬਿਨਟ ਮੰਤਰੀ ਅਮਨ ਅਰੋੜਾ ਨੇ 2.77 ਕਰੋੜ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦਾ ਰੱਖਿਆ ਨੀਂਹ ਪੱਥਰ

Aman Arora

ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ, 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਅੱਜ ਸੁਨਾਮ ਹਲਕੇ ਦੇ ਦੋ ਹੋਰ ਪਿੰਡਾਂ ਵਿੱਚ ਕਰੀਬ 2.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਦੀ […]

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ‘ਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

ਨਹਿਰੀ ਪਾਣੀ

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਅਗਾਂਹਵਧੂ ਫੈਸਲਾ ਲਿਆ ਗਿਆ ਕਿ ਰਾਜਸਥਾਨ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

FLOOD

ਚੰਡੀਗੜ੍ਹ, 12 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਹੜ੍ਹ (FLOOD) ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ […]

ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ

GMADA

ਚੰਡੀਗੜ੍ਹ, 13 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ

ਪਾਣੀ ਸੁਧਾਰ

ਚੰਡੀਗੜ੍ਹ 07 ਜਨਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ‘ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ […]