July 7, 2024 12:15 pm

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮੱਦਦ ਲਈ ਦਿੱਤੀ

Chief Minister Relief Fund

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ (Chief Minister Relief Fund) ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ […]

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ‘ਚ 27 ਫ਼ੀਸਦੀ ਵਾਧਾ

ਜਲ ਸਪਲਾਈ ਤੇ ਸੈਨੀਟੇਸ਼ਨ

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ […]

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ: ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ‘ਚ ਪੀਣਯੋਗ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਕੂੜੇ-ਕਰਕਟ ਦੇ ਨਿਪਟਾਰੇ ਲਈ ਵਿਭਾਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ 3 ਦਰਜਨ ਦੇ ਕਰੀਬ ਜੂਨੀਅਰ ਇੰਜੀਨੀਅਰਜ਼ (ਜੇ.ਈਜ਼) […]