July 7, 2024 7:54 pm

ਬ੍ਰਮ ਸ਼ੰਕਰ ਜਿੰਪਾ ਨੇ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

Clean Drinking Water

ਹੁਸ਼ਿਆਰਪੁਰ, 15 ਅਪ੍ਰੈਲ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ (Clean Drinking Water) ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਵਾਰਡ ਨੰਬਰ 15 ਵਿਚ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕਾਰਜ ਦੀ ਸ਼ੁਰੂਆਤ […]

“ਵਾਟਰ ਵਿਜ਼ਨ 2047” ਸੰਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ ਹਿੱਸਾ ਲੈਣਗੇ ਬ੍ਰਮ ਸ਼ੰਕਰ ਜਿੰਪਾ

ਸਾਫ਼ ਪੀਣ ਯੋਗ ਪਾਣੀ

ਚੰਡੀਗੜ੍ਹ 04 ਜਨਵਰੀ 2023: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” (Water Vision 2047) ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ […]

ਪੰਜਾਬ ਸਰਕਾਰ ਨੇ ਕੁਦਰਤੀ ਸਰੋਤਾਂ ਦੀ ਸਰਬੋਤਮ ਵਰਤੋਂ ਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੁਹਿਰਦ ਯਤਨ ਕੀਤੇ: ਡਾ: ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ 02 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਪਲਬਧ ਸਤਹ ਅਤੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸਤਹ ਅਤੇ ਧਰਤੀ ਹੇਠ ਪਾਣੀ ਨੂੰ ਬਚਾਉਣ ਲਈ […]

ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫ਼ੀਸਦੀ ਕੰਮ ਪੂਰਾ

Water Supply

ਚੰਡੀਗੜ੍ਹ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ […]

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਬ੍ਰਮ ਸ਼ੰਕਰ ਜਿੰਪਾ

Bram Shankar jimpa

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ (23 Panchayats) ਦੇ ਖਾਤੇ ਵਿੱਚ […]