July 4, 2024 10:55 pm

Weather News: ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Rain

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ (Rain) ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਬੀਤੇ ਬੁੱਧਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੇ ਗਰਮੀ ‘ਚ ਸੁੱਖ ਦਾ ਸਾਹ ਲਿਆ। ਹਲਕੀ ਬਾਰਿਸ਼ (Rain) ਅਤੇ ਤੇਜ਼ ਹਵਾਵਾਂ […]

Weather News: ਪੰਜਾਬ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Punjab

ਚੰਡੀਗੜ੍ਹ, 19 ਜੂਨ 2024: ਹੁਣ ਹੁੰਮਸ ਭਰੀ ਗਰਮੀ ਨੇ ਪੰਜਾਬ (Punjab) ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੁੰਮਸ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਤਾਪਮਾਨ 5.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਤੇਜ਼ ਹਵਾਵਾਂ […]

ਪੰਜਾਬ ‘ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ, ਤਾਪਮਾਨ ‘ਚ ਗਿਰਾਵਟ ਦਰਜ

temperature

ਚੰਡੀਗੜ੍ਹ, 11 ਨਵੰਬਰ 2023: ਪੰਜਾਬ ਵਿੱਚ ਧਨਤੇਰਸ ਦੀ ਸਵੇਰ ਮੀਂਹ ਦੇ ਨਾਲ-ਨਾਲ ਪੰਜਾਬ ਵਾਸੀਆਂ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੀ ਹੈ। ਮੀਂਹ ਕਾਰਨ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ‘ਚ ਮੀਂਹ ਕਾਰਨ ਤਾਪਮਾਨ (temperature) ‘ਚ ਬਦਲਾਅ ਦੇ ਨਾਲ ਹੀ ਹੁਣ ਲੋਕਾਂ ਨੂੰ ਪਰਾਲੀ ਦੇ ਧੂੰਏਂ ਅਤੇ ਬਿਮਾਰੀਆਂ ਤੋਂ ਰਾਹਤ ਮਿਲੇਗੀ। ਜਲੰਧਰ ‘ਚ […]

ਪੰਜਾਬ ‘ਚ ਹੜ੍ਹਾਂ ਵਿਚਕਾਰ ਬਾਰਿਸ਼ ਨੇ ਵਧਾਈ ਚਿੰਤਾ, ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

Rain

ਚੰਡੀਗੜ੍ਹ, 22 ਜੁਲਾਈ 2023: ਹੜ੍ਹ ਦੇ ਵਿਚਕਾਰ ਬਾਰਿਸ਼ (Rain) ਨੇ ਫਿਰ ਚਿੰਤਾ ਵਧਾ ਦਿੱਤੀ ਹੈ। ਚੰਡੀਗੜ੍ਹ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਬਾਰਿਸ਼ ਪੈ ਰਹੀ ਹੈ। ਡੇਰਾ ਬਾਬਾ ਨਾਨਕ ‘ਚ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਮੁੜ ਵਧਣ ਦਾ ਖਤਰਾ ਬਣਿਆ ਹੋਇਆ […]

ਫ਼ਰੀਦਕੋਟ: ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ ਕਾਰਨ ਜਿਲ੍ਹੇ ਦੇ ਸਮੂਹ ਵਿਭਾਗ ਮੁੱਖੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਜਾਰੀ

rain

ਫ਼ਰੀਦਕੋਟ 10 ਜੁਲਾਈ 2023 : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਸੂਬੇ ਦੇ ਹੋਰ ਜਿਲ੍ਹਿਆਂ ਵਿੱਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਨਵੇਂ ਹੁਕਮ ਜਾਰੀ ਕਰਦੇ ਹੋਏ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਜਿਲ੍ਹੇ ਵਿੱਚ ਭਾਰੀ ਬਾਰਿਸ਼ (Rain) […]

ਅਗਲੇ 24 ਘੰਟਿਆਂ ਦੌਰਾਨ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

heavy Rain

ਚੰਡੀਗੜ੍ਹ, 06 ਜੁਲਾਈ 2023: ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ‘ਚ ਝਾਰਖੰਡ ਨੂੰ ਛੱਡ ਕੇ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ (Heavy Rain) ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਪੰਜਾਬ, ਹਰਿਆਣਾ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, […]

Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ

ਚੰਡੀਗੜ੍ਹ, 02 ਮਈ 2023: ਮਈ ਦੇ ਮਹੀਨੇ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ (Weather) ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ‘ਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਬਾਰਿਸ਼ ਅਤੇ ਗੜੇਮਾਰੀ ਹੋਈ। ਮੌਸਮ (Weather) ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ […]

ਧਰਤੀ ਵਿਗਿਆਨ ਮੰਤਰਾਲੇ ਵਲੋਂ ਸਕਾਈਮੇਟ ਦਾ ਦਾਅਵਾ ਰੱਦ, ਕਿਹਾ- ਇਸ ਸਾਲ ਮਾਨਸੂਨ ਆਮ ਰਹਿਣ ਦੀ ਉਮੀਦ

ਮੌਸਮ ਵਿਭਾਗ

ਚੰਡੀਗੜ੍ਹ, 11 ਅਪ੍ਰੈਲ 2023: ਭਾਰਤ ਸਰਕਾਰ ਨੇ ਨਿੱਜੀ ਮੌਸਮ ਏਜੰਸੀ ਸਕਾਈਮੇਟ ਵੇਦਰ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਸਕਾਈਮੇਟ ਮੌਸਮ ਨੇ ਦਾਅਵਾ ਕੀਤਾ ਸੀ ਕਿ ਇਸ ਮਾਨਸੂਨ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ, ਜਿਸ ਨੂੰ ਮੰਗਲਵਾਰ ਨੂੰ ਧਰਤੀ ਵਿਗਿਆਨ ਮੰਤਰਾਲੇ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਧਰਤੀ ਵਿਗਿਆਨ ਮੰਤਰਾਲੇ ਦੇ ਸਕੱਤਰ […]

ਲਾਲ ਚੰਦ ਕਟਾਰੂਚੱਕ ਨੇ ਨੁਕਸਾਨੀਆਂ ਫਸਲਾਂ ਦੀ ਚੱਲ ਰਹੀ ਗਿਰਦਾਵਰੀ ਦਾ ਲਿਆ ਜਾਇਜ਼ਾ

Lal Chand Kataruchak

ਚੰਡੀਗੜ੍ਹ, 05 ਅਪ੍ਰੈਲ 2023: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਹਲਕਾ ਭੋਆ ਅਧੀਨ ਪੈਂਦੇ ਪਿੰਡਾਂ ਕਾਨਵਾਂ ਅਤੇ ਠਾਕਰਪੁਰ ਦਾ ਦੌਰਾ ਕਰਦਿਆਂ ਕਿਸਾਨਾਂ ਦੀ ਨੁਕਸਾਨੀਆਂ ਫਸਲਾਂ ਦੀ ਚੱਲ ਰਹੀ ਗਿਰਦਾਵਰੀ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ, ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਲਰਟ ਜਾਰੀ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

Heavy Rain

ਚੰਡੀਗੜ੍ਹ, 28 ਮਾਰਚ 2023: ਪੰਜਾਬ (Punjab)ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ […]