July 7, 2024 4:11 pm

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

RAin

ਚੰਡੀਗੜ੍ਹ, 28 ਫਰਵਰੀ 2023: ਪੰਜਾਬ (Punjab) ਵਿੱਚ ਇੱਕ ਹਫ਼ਤੇ ਤੋਂ ਲਗਾਤਾਰ ਪੈ ਰਹੀ ਗਰਮੀ ਕਾਰਨ ਦਿਨ ਦਾ ਤਾਪਮਾਨ 28 ਤੋਂ 30 ਡਿਗਰੀ ਅਤੇ ਰਾਤ ਦਾ ਤਾਪਮਾਨ 14 ਡਿਗਰੀ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ ਪਰ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 28 ਫਰਵਰੀ […]

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਣਾ ਸ਼ੁਰੂ, ਪਵੇਗੀ ਅੱਤ ਦੀ ਗਰਮੀ

Temperature

ਚੰਡੀਗੜ੍ਹ, 09 ਫਰਵਰੀ 2023: ਪੰਜਾਬ ਵਾਸੀਆਂ ਨੂੰ ਇਸ ਵਾਰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ । ਦਰਅਸਲ, ਇਸ ਵਾਰ ਸਰਦੀ ਦੇਰੀ ਨਾਲ ਸ਼ੁਰੂ ਹੋਈ ਸੀ, ਇਸ ਲਈ ਲੱਗਦਾ ਸੀ ਕਿ ਇਹ ਲੰਬੇ ਸਮੇਂ ਤੱਕ ਚੱਲੇਗੀ, ਪਰ ਜਿਸ ਤਰ੍ਹਾਂ ਤਾਪਮਾਨ (Temperature) ਲਗਾਤਾਰ ਉੱਪਰ ਵੱਲ ਜਾ ਰਿਹਾ ਹੈ,ਅਜਿਹਾ ਅਨੁਮਾਨ ਹੈ ਕਿ ਗਰਮੀਆਂ ਵੀ ਜਲਦੀ ਹੀ ਆਉਣਗੀਆਂ। […]

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ

ਚੰਡੀਗ੍ਹੜ, 07 ਫਰਵਰੀ 2023: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਧੁੱਪ ਕਾਰਨ ਤਾਪਮਾਨ ਲਗਾਤਾਰ ਵਧਦਾ ਰਿਹਾ ਪਰ ਸੋਮਵਾਰ ਨੂੰ ਮੌਸਮ ਨੇ ਕਰਵਟ ਲੈ ਲਈ ਹੈ । ਇਸ ਦਾ ਕਾਰਨ ਪਹਾੜਾਂ ਉੱਤੇ ਸਰਗਰਮ ਪੱਛਮੀ ਗੜਬੜ ਹੈ। ਸਵੇਰੇ ਆਸਮਾਨ ‘ਤੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਦੇ ਮਾਹਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੀ […]

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ ਜਾਰੀ

ਮੌਸਮ

ਚੰਡੀਗੜ੍ਹ 30 ਜਨਵਰੀ 2023: ਪੰਜਾਬ ਭਰ ਵਿੱਚ ਐਤਵਾਰ ਨੂੰ ਦਿਨ ਭਰ ਬੱਦਲਾਂ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਠੰਢਕ ਮਹਿਸੂਸ ਕਰਨ ਲਈ ਮਜਬੂਰ ਕਰ ਦਿੱਤਾ, ਜਦੋਂ ਕਿ ਸ਼ਾਮ ਨੂੰ ਮੀਂਹ (Rain) ਪਿਆ। ਇਸਦੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ | ਜਿਸਦੇ ਚੱਲਦੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ […]

ਮੌਸਮ ਵਿਭਾਗ ਵਿਭਾਗ ਵਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਬਾਰਿਸ਼ ਬਾਰਿਸ਼ ਪੈਣ ਭਵਿੱਖਬਾਣੀ

ਮੌਸਮ ਵਿਭਾਗ

ਚੰਡੀਗੜ੍ਹ 09 ਜਨਵਰੀ 2023: ਪੰਜਾਬ ਵਿੱਚ ਐਤਵਾਰ ਰਾਤ ਦੇ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਸ਼ਨੀਵਾਰ ਰਾਤ ਨੂੰ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਦਰਜ ਕੀਤੀ ਗਈ। ਇਹ ਪਹਿਲੀ ਵਾਰ ਹੈ ਜਦੋਂ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।ਪੰਜਾਬ ਵਿੱਚ ਬੀਤੀ ਰਾਤ ਸ਼ਿਮਲਾ ਨਾਲੋਂ ਵੀ ਠੰਢੀ ਸੀ। ਹਿਮਾਚਲ ਦੇ ਸਭ ਤੋਂ ਠੰਢੇ […]

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਆਂਗਣਵਾੜੀ ਸੈਂਟਰਾਂ ਦੀਆਂ ਛੁੱਟੀਆਂ ਵਧਾਈਆਂ

Scheduled Caste

ਚੰਡੀਗੜ੍ਹ 09 ਜਨਵਰੀ 2023: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਦੀਆਂ ਛੁੱਟੀਆਂ 14 ਜਨਵਰੀ 2023 ਤੱਕ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ […]

Weather Update : ਵੱਧਦੀ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਗਰਮੀ

ਚੰਡੀਗੜ੍ਹ, 31 ਮਾਰਚ 2022 : ਮਾਰਚ ਦੇ ਮਹੀਨੇ ਤੋਂ ਹੀ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਹਿੱਸੇ ਗਰਮੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਪਿਛਲੇ 24 ਘੰਟਿਆਂ ਦੌਰਾਨ ਇੱਕ ਡਿਗਰੀ ਦਾ ਵਾਧਾ ਦਰਜ ਕੀਤਾ ਹੈ। ਜਿਸ ਕਰਕੇ ਦੁਪਹਿਰ ਸਮੇਂ ਗਰਮੀ […]

ਤਾਜ਼ਾ ਖ਼ਬਰ : ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਰਹੇਗੀ ਕੜਾਕੇ ਦੀ ਠੰਡ

ਕੜਾਕੇ ਦੀ ਠੰਡ

ਚੰਡੀਗੜ੍ਹ, 2 ਫਰਵਰੀ 2022 : ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲੇਗੀ। ਸਗੋਂ ਦੋ-ਤਿੰਨ ਦਿਨ ਬਰਸਾਤ ਹੋਵੇਗੀ, ਜਿਸ ਕਾਰਨ ਠੰਡ ਹੋਰ ਵਧੇਗੀ। ਮੌਸਮ ਵਿਭਾਗ ਮੁਤਾਬਕ 2 ਫਰਵਰੀ ਨੂੰ ਪੱਛਮੀ ਗੜਬੜੀ ਕਾਰਨ ਦੇਸ਼ ਦਾ ਉੱਤਰ-ਪੱਛਮੀ ਹਿੱਸਾ ਪ੍ਰਭਾਵਿਤ ਹੋ ਸਕਦਾ ਹੈ। ਅਰਬ ਸਾਗਰ ਤੋਂ ਬੰਗਾਲ ਸਾਗਰ ਵਿੱਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੂਫਾਨ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਮੀਂਹ ਪੈਣ ਦੀ ਸੂਚਨਾ

Meteorological Department warns of rains in Punjab

ਚੰਡੀਗੜ੍ਹ, 1 ਫਰਵਰੀ 2022 : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੁਝ ਦਿਨਾਂ ਦੌਰਾਨ ਸੀਤ ਲਹਿਰ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ […]

ਪੰਜਾਬ ‘ਚ ਠੰਢ ਦਾ ਕਹਿਰ, ਅਗਲੇ 2-3 ਦਿਨਾਂ ਤੱਕ ਪਵੇਗੀ ਕੜਾਕੇ ਦੀ ਠੰਡ

ਕੜਾਕੇ ਦੀ ਠੰਡ

ਚੰਡੀਗੜ੍ਹ, 18 ਜਨਵਰੀ 2022 : ਪਿਛਲੇ 5 ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਬੁਰਾ ਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਗਲੇ ਹਫਤੇ ਤੱਕ ਇਸ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। 2 ਦਿਨਾਂ ਤੱਕ ਸੀਤ ਲਹਿਰ ਜਾਰੀ ਰਹੇਗੀ ਅਤੇ ਅਸਮਾਨ ਧੁੰਦ ਨਾਲ ਛਾਇਆ ਰਹੇਗਾ। 21 ਅਤੇ 22 ਜਨਵਰੀ ਨੂੰ ਆਸਮਾਨ ਵਿੱਚ […]