July 7, 2024 5:24 pm

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਅਨਮੋਲ ਗਗਨ ਮਾਨ

ਖੇਡ ਮੈਦਾਨਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ […]

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਲੀਫੋਰਨੀਆਂ ‘ਚ ਮੌਤ, ਰੱਖੜੀ ‘ਤੇ ਆਖ਼ਰੀ ਵਾਰ ਭੈਣਾਂ ਨਾਲ ਹੋਈ ਸੀ ਗੱਲ

California

ਸ੍ਰੀ ਮੁਕਤਸਰ ਸਾਹਿਬ , 01 ਸਤੰਬਰ 2023: ਆਪਣੇ ਚੰਗੇ ਭਵਿੱਖ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਅਮਰੀਕਾ ਦੇ ਕੈਲੀਫੋਰਨੀਆਂ (California) ਗਏ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗੁਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ […]

ਮੋਹਾਲੀ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਇੰਟਰਵਿਊ ਕਰਵਾਏ

Mohali

ਐਸ.ਏ.ਐਸ ਨਗਰ 18 ਅਗਸਤ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 18 ਅਗਸਤ ਨੂੰ ਸਵੇਰੇ 9 ਵਜੇ ਵਾਕ ਇਨ ਇੰਟਰਵਿਊ ਕਰਵਾਏ ਗਏ । ਜਿਸ ਵਿੱਚ ਵੱਖ-ਵੱਖ ਕੰਪਨੀਆਂ ਐਜੀਲ ਹਰਬਲ, ਭਾਰਤੀ ਏਅਰਟੈੱਲ, ਰਿਲਾਇੰਸ ਨਿਪਨ ਇੰਸ਼ੋਰੈਂਸ ਕੰਪਨੀ, ਐਕਸਿਸ ਬੈਂਕ, ਪੀਵੀਆਰ […]

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) […]

ਫੌਜੀਆਂ ਦੇ ਪਿੰਡ ‘ਚੋਂ ਨਿਕਲੇ ਪੰਜਾਬੀ ਨੌਜਵਾਨ ਨੇ ਰਵਾਇਤ ਨੂੰ ਵਧਾਇਆ ਅੱਗੇ, ਕੈਨੇਡੀਅਨ ਫੌਜ ‘ਚ ਲੈਫਟੀਨੈਂਟ ਹੋਇਆ ਭਰਤੀ

ਫੌਜੀਆਂ ਦੇ ਪਿੰਡ

ਗੁਰਦਾਸਪੁਰ 28 ਜੂਨ 2023: ਜ਼ਿਲ੍ਹਾ ਗੁਰਦਾਸਪੁਰ ਦਾ ਪਿੰਡ ਖੋਖਰ ਫੌਜੀਆਂ ਇਸ ਗੱਲ ਦੀ ਪਛਾਣ ਰੱਖਦਾ ਹੈ ਕਿ ਇਸ ਪਿੰਡ ‘ਚ ਦੇਸ਼ ਦੀ ਅਜਾਦੀ ਤੋਂ ਪਹਿਲਾ ਅਤੇ ਅੱਜ ਵੀ ਵੱਡੀ ਗਿਣਤੀ ‘ਚ ਨੌਜਵਾਨ ਦੇਸ਼ ਦੀ ਰੱਖਿਆ ਲਈ ਭਾਰਤੀ ਫੌਜ ‘ਚ ਤਾਇਨਾਤ ਹਨ ਅਤੇ ਕਈ ਸਾਬਕਾ ਫੌਜੀ ਅਫਸਰ ਸੇਵਾ ਮੁਕਤ ਹੋਏ ਹਨ ਅਤੇ ਕਈਆਂ ਨੇ ਮੈਡਲ ਵੀ […]

ਹੁਣ ਰੁਜ਼ਗਾਰ ਹੀ ਨਹੀਂ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ

Jobs

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ (Jobs) ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜ਼ਗਾਰ (Employment) ਲਈ ਨਹੀਂ ਬਲਕਿ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ […]

ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਨੌਜਵਾਨ ਸਭਾਵਾਂ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 05 ਅਪ੍ਰੈਲ 2023: ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ […]

CM ਭਗਵੰਤ ਮਾਨ ਦਾ ਨੌਜਵਾਨਾਂ ਨੂੰ ਸੁਨੇਹਾ, ਨੌਕਰੀਆਂ ਮੰਗਣ ਵਾਲੇ ਨਹੀਂ, ਦੇਣ ਵਾਲੇ ਬਣੋ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 05 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਨੌਜਵਾਨਾਂ ਨੂੰ ਸੰਦੇਸ਼ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਟਾਰਟ-ਅੱਪ ਵਿੱਚ ਨੌਜਵਾਨਾਂ ਦੀ ਮਦਦ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਬਣਨਾ ਚਾਹੀਦਾ ਹੈ […]

ਖੇਡਾਂ ‘ਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਸੁਧਾਰਾਂ ‘ਤੇ ਜ਼ੋਰ: ਮੀਤ ਹੇਅਰ

Games

ਚੰਡੀਗੜ੍ਹ, 19 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ (Games) ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ […]

ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਲਈ ਖੇਡ ਸੱਭਿਆਚਾਰ ਪੈਦਾ ਕਰਨ ਉੱਤੇ ਜ਼ੋਰ : ਸੁਖਵਿੰਦਰ ਸਿੰਘ ਬਿੰਦਰਾ

ਚੰਡੀਗੜ੍ਹ, 4 ਜਨਵਰੀ 2022 :  ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਪੰਜਾਬ ਯੂਥ ਵਿਕਾਸ ਬੋਰਡ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਹਿਯੋਗ ਨਾਲ ਹਰੇਕ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਾਉਣ ਦੀ ਵੱਡੀ ਪਹਿਲਕਦਮੀ ਉਲੀਕੀ ਹੈ, ਜਿਸ ਲਈ ਬੋਰਡ ਦੇ ਮੈਂਬਰਾਂ ਵੱਲੋਂ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਲਿਆ ਕੇ […]