July 6, 2024 6:23 pm

ਸੁਪਰੀਮ ਕੋਰਟ ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ ਪੰਜਾਬੀ-ਹਿੰਦੀ ਤੇ ਖੇਤਰੀ ਭਾਸ਼ਾਵਾਂ ’ਚ ਵੀ ਉਪਲਬੱਧ

Supreme Court

ਸ੍ਰੀ ਮੁਕਤਸਰ ਸਾਹਿਬ, 6 ਜੂਨ, 2024: ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ (Supreme Court) ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਦੀ ਕਾਪੀ ਹੁਣ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਜਾਂ ਹੋਰਨਾਂ ਖੇਤਰੀ ਭਾਸ਼ਾਵਾਂ ਵਿੱਚ ਵੀ ਉਪਲਬਧ ਹੋ ਸਕਦੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਦੇ ਲਈ […]

ਸ਼ਹੀਦੀਆਂ : ਵਾਹੀ ਆਉਂਦਾ ਵੱਖਰੀ ਲਕੀਰ ਪਾਤਸ਼ਾਹ (ਭਾਗ 4)

ਹਰਪ੍ਰੀਤ ਸਿੰਘ ਕਾਹਲੋਂ Sr Executive Editor  The Unmute ਸ਼ਹੀਦੀਆਂ : ਵਾਹੀ ਆਉਂਦਾ ਵੱਖਰੀ ਲਕੀਰ ਪਾਤਸ਼ਾਹ ! ਵਾਹੀ ਆਉਂਦਾ ਵੱਖਰੀ ਲਕੀਰ ਪਾਤਸ਼ਾਹ ! ਕੰਢਿਆਂ ‘ਤੇ ਸੁੱਤਾ ਹੈ ਫ਼ਕੀਰ ਪਾਤਸ਼ਾਹ ~ ਦਵਿੰਦਰ ਸਿੰਘ ਰਾਉਂਕੇ ਪਾਤਸ਼ਾਹ ਨੇ ਗੜ੍ਹੀ ਛੱਡੀ। ਕਿਉਂ ਕਿ ਖਾਲਸੇ ਦਾ ਗੁਰਮਤਾ ਸੀ। ਗੜ੍ਹੀ ਛੱਡਣ ਵੇਲੇ ਨਾਲ ਭਾਈ ਦਇਆ ਸਿੰਘ,ਧਰਮ ਸਿੰਘ ਤੇ ਮਾਨ ਸਿੰਘ ਸਨ। ਗੁਰੂ […]

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ, ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਪੂਰੇ ਹੋ ਗਏ

ਗੁਰਪ੍ਰੀਤ ਸਿੰਘ ਢੱਟ

ਚੰਡੀਗੜ੍ਹ, 21 ਦਸੰਬਰ 2023: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 47 ਸਾਲ ਦੀ ਉਮਰ ‘ਚ ਅਕੱਘਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਸ ਨੂੰ ਅਚਾਨਕ […]

ਦੇਸ਼ ਭਰ ‘ਚੋਂ ਨਸ਼ਾ ਤਸਕਰੀ ਮਾਮਲਿਆਂ ’ਚ ਪੰਜਾਬੀ ਔਰਤਾਂ ਦੀ ਗਿਣਤੀ ਸਭ ਤੋਂ ਵੱਧ

drug trafficking

ਚੰਡੀਗੜ੍ਹ, 14 ਦਸੰਬਰ 2023: ਪੰਜਾਬ ‘ਚ ਨਸ਼ੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਸਦੇ ਨਾਲ ਹੀ ਹੁਣ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ | ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਮੁਤਾਬਕ ਦੇਸ਼ ਵਿੱਚ ਨਸ਼ਾ ਤਸਕਰੀ (drug trafficking) ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਣ ਵਾਲੀਆਂ ਔਰਤਾਂ ਵਿੱਚ ਸਭ […]

ਕੈਨੇਡਾ ‘ਚ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫਤਾਰ

canada

ਚੰਡੀਗੜ੍ਹ, 12 ਦਸੰਬਰ 2023: ਕੈਨੇਡਾ (Canada) ‘ਚ ਇੱਕ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ, ਜਿਸਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ […]

ਅਕਾਲੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਦਾ ਸਨਮਾਨ

ਪ੍ਰਧਾਨ ਰਾਜਾ ਲਦੇਹ

ਅਜਨਾਲਾ (18 ਨਵੰਬਰ 2023) ਪੰਜਾਬ ਦੀ ਸਿਆਸਤ ਭਖੀ ਹੋਈ ਹੈ | ਹਰ ਇੱਕ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਚੋਣਾਂ ‘ਚ ਜਿੱਤ ਹਾਸਲ ਕਰ ਸਕਣ | ਇਸੇ ਦੇ ਚਲਦਿਆ ਸ਼੍ਰੋਮਣੀ ਅਕਾਲੀ ਦਲ ਵੀ ਹੁਣ ਵੱਖ-ਵੱਖ ਹਲਕਿਆਂ ‘ਚ ਜਾ ਕੇ ਚੋਣ ਪ੍ਰਚਾਰ ਤੇ ਪਾਰਟੀ ਨੂੰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ | ਪਿਛਲੇ ਦਿਨੀਂ […]

ਪੰਜਾਬੀ ਬੋਲਦੇ ਇਲਾਕੇ ਪੰਜਾਬ ‘ਚੋਂ ਬਾਹਰ ਰੱਖਣੇ ਕੇਂਦਰ ਸਰਕਾਰ ਦੀ ਬਦਨੀਅਤੀ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Giani Harpreet Singh

ਅੰਮ੍ਰਿਤਸਰ, 02 ਨਵੰਬਰ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਅੱਜ ਪੰਜਾਬੀ ਸੂਬਾ ਦਿਵਸ ਤੇ ਇਕ ਮਹੱਤਵਪੂਰਨ ਸਿਆਸੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਹੈ ਕਿ ਕੌਮਾਂਤਰੀ ਪੱਧਰ ‘ਤੇ ਵੱਡੀ ਪੱਧਰ ‘ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਨੂੰ ਕੇਂਦਰ ਸਰਕਾਰ ਜਬਰੀ ਦਬਾਅ ਕੇ […]

ਭਾਸ਼ਾ ਸਮਾਨਤਾ ਤੇ ਅਧਿਕਾਰ ਅੰਦੋਲਨ ਦੇ ਵਫ਼ਦ ਨੇ ਪੰਜਾਬ ਦੀਆਂ ਭਰਤੀ ਪਰੀਖਿਆਵਾਂ ‘ਚ ਪੰਜਾਬੀ ਸੰਬੰਧੀ ਰੱਖੀ ਮੰਗ

ਝੋਨੇ

ਚੰਡੀਗੜ੍ਹ, 25 ਸਤੰਬਰ 2023: ਭਾਸ਼ਾ ਸਮਾਨਤਾ ਅਤੇ ਅਧਿਕਾਰ ਅੰਦੋਲਨ ਦਾ ਇੱਕ ਵਫ਼ਦ ਅੱਜ ਪੰਜਾਬ ਦੀਆਂ ਨੌਕਰੀਆਂ ਦੀਆਂ ਪਰੀਖਿਆਵਾਂ ਵਿੱਚ ਪੰਜਾਬੀ (Punjabi) ਦੀ ਦਸ਼ਾ ਬਾਰੇ ਪੰਜਾਬ ਰਾਜ ਅਧੀਨ ਸੇਵਾਵਾਂ ਬੋਰਡ, ਮੋਹਾਲੀ ਦੇ ਅਧਿਕਾਰੀਆਂ ਨੂੰ ਮਿਲਿਆ। ਇਸ ਵਿੱਚ ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ, ਪ੍ਰੋ. ਬਲਬੀਰ ਸਿੰਘ, ਮਾਸਟਰ ਬਲਜਿੰਦਰ ਸਿੰਘ, ਗੁਰਪਾਲ ਸਿੰਘ ਸਮਾਓਂ ਸ਼ਾਮਲ ਸਨ। ਪ੍ਰੈਸ ਨੂੰ ਜਾਰੀ […]

CM ਮਾਨ ਨੇ ਮੁੱਖ ਅਧਿਆਪਕਾਂ ਦੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਕੀਤਾ ਰਵਾਨਾ

ਚੰਡੀਗੜ੍ਹ, 30 ਜੁਲਾਈ 2023: ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM), ਅਹਿਮਦਾਬਾਦ (Ahmedabad) ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ […]

ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ: ਡਾ. ਲਖਵਿੰਦਰ ਸਿੰਘ ਜੌਹਲ

Punjabi University

ਚੰਡੀਗ੍ਹੜ, 20 ਜੁਲਾਈ 2023: ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਏ ਜਾਣ ਸੰਬੰਧੀ ਪੈਦਾ ਹੋਏ ਵਿਵਾਦ ਬਾਰੇ ਵੱਖ-ਵੱਖ ਅਖ਼ਬਾਰਾਂ, ਲੇਖਕਾਂ ਅਤੇ ਵਿਦਵਾਨਾਂ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਇਹ ਭਰਮ ਪੈਦਾ ਕਰਨ ਦਾ ਯਤਨ ਕੀਤਾ ਜਾ […]