July 7, 2024 12:37 pm

ਅਰਵਿੰਦ ਕੇਜਰੀਵਾਲ ’ਤੇ ਸੋਚੀ ਸਮਝੀ ਸਾਜ਼ਿਸ਼ ਨਾਲ ਕੀਤਾ ਗਿਆ ਹਮਲਾ : ਮਨੀਸ਼ ਸਿਸੋਦੀਆ

ਚੰਡੀਗੜ੍ਹ, 30 ਮਾਰਚ 2022 : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੁਲਿਸ ਦੀ ਮੌਜੂਦਗੀ ’ਚ ਭਾਜਪਾ ਦੇ ਗੁੰਡੇ ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਘਰ ਦੇ ਸੁਰੱਖਿਆ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ। ਅਰਵਿੰਦ ਕੇਜਰੀਵਾਲ ’ਤੇ ਸੋਚੀ ਸਮਝੀ ਸਾਜ਼ਿਸ਼ ਨਾਲ ਹਮਲਾ ਕੀਤਾ ਗਿਆ ਹੈ। ਭਾਜਪਾ ਦੀ ਕੋਸ਼ਿਸ ਅਰਵਿੰਦ ਕੇਜਰੀਵਾਲ […]

ਸ਼ਰਧਾਲੂ ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਕਰ ਸਕਣਗੇ : ਮਹਿੰਦਰਪਾਲ ਸਿੰਘ

ਚੰਡੀਗੜ੍ਹ, 29 ਮਾਰਚ 2022 : ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਕਾਰ ਪਿਛਲੇ ਦਿਨਾਂ ਤੋਂ ਸਿਆਸੀ ਚੱਕਰਵਿਊ ਚ ਘੁਮੀ ਹੋਈ ਨਜ਼ਰ ਆ ਰਹੀ ਹੈ ਤੇ ਉਥੋਂ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਖੁੱਸਣ ਦੀਆਂ ਚਰਚਾਵਾਂ ਪੂਰੀ ਦੁਨੀਆਂ ਵਿੱਚ ਲਗਾਤਾਰ ਚੱਲ ਰਹੀਆਂ ਹਨ ਇਸ ਬਾਰੇ ਪਾਕਿਸਤਾਨੀ ਵਿੱਚ ਵੱਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਦੀ ਪਾਕਿਸਤਾਨ ਸਰਕਾਰ ਲਈ ਕੀ ਆਵਾਜ਼ […]

ਮੁੰਬਈ ‘ਚ ਹੋਵੇਗੀ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ 140ਵੀਂ ਬੈਠਕ

ਮੁੰਬਈ

ਚੰਡੀਗੜ੍ਹ 19 ਫਰਵਰੀ 2022: ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ 140ਵੀਂ ਬੈਠਕ ਮੁੰਬਈ ‘ਚ ਹੋਵੇਗੀ। ਬੀਜਿੰਗ ‘ਚ ਸ਼ਨੀਵਾਰ ਨੂੰ ਹੋਈ 139ਵੀਂ ਓਲੰਪਿਕ ਕਮੇਟੀ ਦੀ ਬੈਠਕ ਦੌਰਾਨ ਭਾਰਤ ਨੇ ਅਗਲੀ ਬੈਠਕ ਦੀ ਮੇਜ਼ਬਾਨੀ ਦਾ ਅਧਿਕਾਰ ਹਾਸਲ ਕੀਤਾ। ਇਸ ਸਮੇਂ ਦੌਰਾਨ ਕਿਸੇ ਵੀ ਦੇਸ਼ ਨੇ ਭਾਰਤ ਦਾ ਵਿਰੋਧ ਨਹੀਂ ਕੀਤਾ। ਹੁਣ 2023 ‘ਚ ਭਾਰਤ ਦੂਜੀ ਵਾਰ ਓਲੰਪਿਕ ਕਮੇਟੀ ਦੀ […]

Pulwama Attack : ਜਾਣੋ ਕਿਵੇਂ ਵਾਪਰੀ ਪੂਰੀ ਘਟਨਾ, ਜਦੋਂ ਹਰ ਅੱਖ ਹੋਈ ਨਮ

hjkjkl

ਚੰਡੀਗੜ੍ਹ, 14 ਫਰਵਰੀ 2022 : ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ ਨੂੰ ਅੱਜ ਤਿੰਨ ਸਾਲ ਹੋ ਜਾਣਗੇ, 14 ਫਰਵਰੀ 2019 ਨੂੰ, ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਤੋਂ ਲਗਭਗ 2500 ਸੈਨਿਕਾਂ ਨੂੰ ਲੈ ਕੇ 78 ਬੱਸਾਂ ਵਿੱਚ ਸੀਆਰਪੀਐਫ ਦਾ ਕਾਫਲਾ ਲੰਘ ਰਿਹਾ ਸੀ। ਉਸ ਦਿਨ ਵੀ ਸੜਕ ‘ਤੇ ਆਮ ਆਵਾਜਾਈ ਰਹੀ। ਸੀਆਰਪੀਐਫ ਦਾ ਕਾਫ਼ਲਾ ਪੁਲਵਾਮਾ ਪੁੱਜਿਆ ਹੀ ਸੀ ਕਿ ਸੜਕ […]

ਦੁੱਖਦ ਖ਼ਬਰ : ਚਾਈਨਾ ਡੋਰ ਨਾਲ ਗਰਦਨ ਕੱਟਣ ਕਾਰਨ 4 ਸਾਲਾਂ ਬੱਚੀ ਦੀ ਮੌਤ

ਚਾਈਨਾ ਡੋਰ

ਚੰਡੀਗੜ੍ਹ, 8 ਫਰਵਰੀ 2022 :  ਫਿਰੋਜ਼ਪੁਰ ‘ਚ ਅੱਜ ਉਸ ਵੇਲੇ ਮਾਤਮ ਛਾ ਗਿਆ ਜਦੋਂ 4 ਸਾਲਾਂ ਬੱਚੀ ਦੀ ਚਾਈਨਾ ਡੋਰ ਨਾਲ ਮੌਤ ਹੋ ਗਈ। ਓਕਤ ਬੱਚੀ ਬੀਤੇ ਦਿਨ ਆਪਣੀ ਮਾਂ ਨਾਲ ਸਕੂਟਰੀ ਤੇ ਬੈਠ ਕੇ ਸਕੂਲ ਤੋਂ ਵਾਪਸ ਆ ਰਹੀ ਸੀ ਅਤੇ ਚਾਈਨਾ ਡੋਰ ਬੱਚੀ ਦੀ ਗਰਦਨ ਦੇ ਦੁਆਲੇ ਫਿਰਨ ਨਾਲ ਉਸ ਦੀ ਗਰਦਨ ਕੱਟ […]

ਪ੍ਰੋ: ਸੰਤਸ਼੍ਰੀ ਧੂਲੀਪੁੜੀ ਪੰਡਿਤ ਬਣੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਾਈਸ-ਚਾਂਸਲਰ

ਪ੍ਰੋ: ਸੰਤਸ਼੍ਰੀ ਧੂਲੀਪੁੜੀ

ਚੰਡੀਗੜ੍ਹ, 7 ਫਰਵਰੀ 2022 : ਜਵਾਹਰ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ, ਪ੍ਰੋਫੈਸਰ ਸ਼ਾਂਤੀ ਸ਼੍ਰੀ ਧੂਲੀਪੁੜੀ ਨੂੰ JNU ਦਾ ਨਵਾਂ ਵਾਈਸ ਚਾਂਸਲਰ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜੇਐਨਯੂ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਮਹਿਲਾ ਵੀਸੀ ਬਣਨ ਜਾ ਰਹੀ ਹੈ। ਸਾਵਿਤਰੀਬਾਈ ਫੂਲੇ ਪੁਣੇ ਯੂਨੀਵਰਸਿਟੀ ਦੀ ਪ੍ਰੋਫੈਸਰ ਸ਼ਾਂਤੀਸ਼੍ਰੀ ਧੂਲੀਪੁੜੀ […]

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 329.49 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Punjab Government

ਚੰਡੀਗੜ੍ਹ, 6 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 5 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 329.49 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ […]

ਪੇਗਾਸਸ ਮਾਮਲਾ : ਸੁਪਰੀਮ ਕੋਰਟ ਨੇ 8 ਫਰਵਰੀ 2022 ਤੱਕ ਮੰਗੀ ਸ਼ਿਕਾਇਤ

ਪੇਗਾਸਸ ਮਾਮਲਾ

ਚੰਡੀਗੜ੍ਹ, 4 ਫਰਵਰੀ 2022 : ਪੇਗਾਸਸ ਜਾਸੂਸੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਤਕਨੀਕੀ ਕਮੇਟੀ ਦੇ ਕੋਲ ਸਿਰਫ 2 ਹੀ ਲੋਕਾਂ ਨੇ ਆਪਣੇ ਫੋਨ ਜਮ੍ਹਾ ਕਰਵਾਏ ਹਨ। ਹੁਣ ਕਮੇਟੀ ਨੇ ਦੂਜੀ ਵਾਰ ਫਿਰ ਪਬਲਿਕ ਨੋਟਿਸ ਜਾਰੀ ਕੀਤਾ ਹੈ। ਵੀਰਵਾਰ ਨੂੰ ਜਾਰੀ ਇਸ ਨੋਟਿਸ ’ਚ ਕਮੇਟੀ ਨੇ 8 ਫਰਵਰੀ 2022 ਤੱਕ ਆਪਣੀ ਸ਼ਿਕਾਇਤ […]

ਜ਼ੁਕਾਮ, ਖਾਂਸੀ ਅਤੇ ਗਲੇ ਦੀ ਖਰਾਸ਼ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਤਰੀਕਾ

ਚੰਡੀਗੜ੍ਹ, 3 ਫਰਵਰੀ 2022 : ਸਰਦੀ ਦੇ ਮੌਸਮ ‘ਚ ਜ਼ੁਕਾਮ ਅਤੇ ਖੰਘ ਵਰਗੀਆਂ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ੁਕਾਮ, ਖਾਂਸੀ ਅਤੇ ਗਲੇ ਦੀ ਖਰਾਸ਼ ਨਾ ਸਿਰਫ਼ ਪਰੇਸ਼ਾਨ ਕਰਦੇ ਹਨ, ਸਗੋਂ ਵਿਅਕਤੀ ਨੂੰ ਕਮਜ਼ੋਰੀ ਅਤੇ ਥਕਾਵਟ ਵੀ ਹੁੰਦੀ ਹੈ। ਤਾਪਮਾਨ ‘ਚ ਗਿਰਾਵਟ ਨਾਲ ਜ਼ੁਕਾਮ ਅਤੇ ਖਾਂਸੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਗਰਮ […]

ਪੰਜਾਬ ਵਿਧਾਨ ਸਭਾ ਚੋਣਾਂ : ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਵਿਰੋਧੀਆਂ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 2 ਫ਼ਰਵਰੀ 2022 : ਆਮ ਆਦਮੀ ਪਾਰਟੀ ਦੇ ਸੀ.ਐਮ ਚਿਹਰਾ ਐਲਾਨੇ ਗਏ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵੋਟਾਂ ਦੇ ਮੱਦੇਨਜ਼ਰ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਸਹੀ ਢੰਗ ਨਾਲ ਭਰੇ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਇਨਕਲਾਬੀ ਲੋਕਾਂ ਦੇ ਆਸ਼ੀਰਵਾਦ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ […]