July 7, 2024 2:50 pm

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 27 ਮਈ 2023: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ (Akashwani) ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ […]