July 5, 2024 12:12 am

ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Surjit Patar

ਚੰਡੀਗੜ੍ਹ, 11 ਮਈ 2024: ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ (Surjit Patar) ਦਾ ਅੱਜ ਦਿਹਾਂਤ ਹੋ ਗਿਆ ਹੈ। ਸੁਰਜੀਤ ਪਾਤਰ 79 ਸਾਲ ਦੇ ਸਨ। ਲੁਧਿਆਣਾ ਦੇ ਆਸ਼ਾਪੁਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੁਰਜੀਤ ਪਾਤਰ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ […]

ਮੋਹਾਲੀ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

Tableaus

ਕੁਰਾਲੀ/ਖਰੜ, 29 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ (Tableaus) ਨੇ ਬੀਤੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ ‘ਤੇ ਆ ਕੇ ਲੋਕਾਂ ‘ਤੇ ਡੂੰਘੀ ਛਾਪ ਛੱਡੀ। ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) […]

ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼

ਵਿਦਿਆਰਥੀਆਂ

ਐੱਸ.ਏ.ਐੱਸ.ਨਗਰ, 23 ਜਨਵਰੀ, 2024: ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ […]

ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

Punjab

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ (Punjab) ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ […]

ਵਿਜ਼ਡਮ ਗਰੁੱਪ ਅਤੇ ਮਾਂ ਜਗਦੰਬੇ ਗਰੁੱਪ ਦੀਆਂ ਔਰਤਾਂ ਨੇ ਬੜੀ ਧੂਮਧਾਮ ਨਾਲ ਤੀਜ ਮਨਾਈ

Teej

ਮੋਹਾਲੀ, 21 ਅਗਸਤ, 2023: ਵਿਜ਼ਡਮ ਗਰੁੱਪ ਅਤੇ ਮਾਂ ਜਗਦੰਬੇ ਗਰੁੱਪ ਦੀਆਂ ਔਰਤਾਂ ਨੇ ਤੀਜ ਮਨਾਈ। ਵਿਜ਼ਡਮ ਗਰੁੱਪ ਦੀਆਂ ਔਰਤਾਂ ਵੱਲੋਂ ਹੋਟਲ ਸਵਾਂ ਢਕੋਲੀ ਵਿਖੇ ਤੀਜ ਮੌਕੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ 110 ਔਰਤਾਂ ਨੇ ਭਾਗ ਲਿਆ। ਸਾਰੇ ਔਰਤਾਂ ਰੰਗ-ਬਿਰੰਗੇ ਪਹਿਰਾਵੇ ਵਿੱਚ ਸਜੇ ਆਈਆਂ।ਗਰੁੱਪ ਪ੍ਰਧਾਨ ਪੂਨਮ ਮੈਸਵਾਲ ਨੇ ਸਮੂਹ ਮੈਂਬਰਾਂ ਨੂੰ ਤੀਜ ਦੀ ਵਧਾਈ ਦਿੱਤੀ। […]

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਗੈਂਗਸਟਰਵਾਦ ਲਈ ਪੰਜਾਬੀ ਇੰਡਸਟਰੀ ਨੂੰ ਠਹਿਰਾਇਆ ਜ਼ਿੰਮੇਵਾਰ

Punjabi singer Inderjit Nikku

ਚੰਡੀਗੜ੍ਹ 02 ਜੁਲਾਈ 2022: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Punjabi singer Inderjit Nikku) ਵਲੋਂ ਗੈਂਗਸਟਰਵਾਦ ਨੂੰ ਲੈ ਕੇ ਦਿੱਤੇ ਬਿਆਨ ਨੇ ਪੰਜਾਬੀ ਇੰਡਸਟਰੀ ‘ਚ ਇੱਕ ਨਵੀਂ ਚਰਚਾ ਛਿੜ ਗਈ ਹੈ | ਗਾਇਕ ਇੰਦਰਜੀਤ ਨਿੱਕੂ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰਵਾਦ ਲਈ ਪੰਜਾਬੀ ਗਾਣਿਆਂ ਵਿਚਲਾ ਗੈਂਗਵਾਰ ਕਲਚਰ ਜ਼ਿੰਮੇਵਾਰ ਹੈ ਅਤੇ ਪੰਜਾਬੀ ਇੰਡਸਟਰੀ ਜ਼ਿੰਮੇਵਾਰ […]

ਸੰਵਾਦ ਜੋੜਣ ਦਾ ਹੋਵੇ ਤਾਂ ਅਸੀਂ ਹੀ ਦੇਸ਼ ਹਾਂ, ਨਹੀਂ ਤਾਂ ਇਹ ਸਦੀਆਂ ਤੱਕ ਚੱਲਣ ਵਾਲੀ ਖਿੱਚੋਤਾਣ ਹੈ !

ਦੇਸ਼

ਹਰਪ੍ਰੀਤ ਸਿੰਘ ਕਾਹਲੋਂ Sr Executive Editor The Unmute Times of India ਦੀ ਖ਼ਬਰ ਵੇਖੀ ਤੇ ਫਿਰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਦਾ ਮਸਲਾ। ਬੰਦੋਬਸਤ ਇਵੇਂ ਦਾ ਹੀ ਹੈ ਜਿਵੇਂ ਸ਼ਿਵ ਸੈਨਾ ਆਗੂਆਂ ਨੇ ਮਾਹੌਲ ਬਣਾਕੇ ਸੁਰੱਖਿਆ ਲਈ ਸੀ। ਕੀ ਅਰਵਿੰਦ ਕੇਜਰੀਵਾਲ ਨੂੰ ਏਨੇ ਸਾਲਾਂ ਬਾਅਦ ਸੁਰੱਖਿਆ ਦਾ ਖ਼ਤਰਾ ਬਣਿਆ ਹੈ ? ਸੁਖਪਾਲ ਸਿੰਘ ਖਹਿਰਾ ਦੀ ਗੱਲ […]

ਪੰਜਾਬੀ ਯੂਨੀਵਰਸਿਟੀ ਵਿਖੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਅਨੋਖੇ ਢੰਗ ਨਾਲ ਕੀਤੀ ਛੁੱਟੀ ਦੀ ਮੰਗ

Punjabi University

ਚੰਡੀਗੜ੍ਹ 07 ਮਈ 2022: ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University) ਦੀ ਵਿੱਤੀ ਹਾਲਤ ਕਮਜ਼ੋਰ ਹੁੰਦੀ ਜਾ ਰਹੀ ਹੈ ਵਿੱਤੀ ਸੰਕਟ ਵਿੱਚ ਘਿਰੀ ਪੰਜਾਬੀ ਯੂਨੀਵਰਸਿਟੀ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਪਾ ਰਹੀ ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਕਰਕੇ ਆਰਥਿਕ ਤੰਗੀ ਦੇ ਚਲਦਿਆਂ ਕਈ ਤਰ੍ਹਾਂ ਦੇ ਹੱਥਕੰਡੇ […]

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਪ੍ਰੋਗਰਾਮ ਨੂੰ ਦੇਸ਼ਾਂ ਵਿਦੇਸ਼ਾਂ ਤੋਂ ਦਰਸ਼ਕਾਂ ਵੱਲੋਂ ਖ਼ੂਬ ਸਲਾਹਿਆ

Punjabi Sahit Academy

ਚੰਡੀਗੜ੍ਹ 25 ਅਪ੍ਰੈਲ 2022: ਅੰਤਰਰਾਸ਼ਟਰੀ ਸਾਹਿਤਕ ਸਾਂਝਾ ਵੱਲੋਂ ਮੈਡਮ ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਅਗਵਾਈ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ (Punjabi Sahit Academy, Chandigarh)ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਮਹੀਨਾਵਾਰ ਪ੍ਰੋਗਰਾਮ ‘ਸਿਰਜਨਾ ਦੇ ਆਰ ਪਾਰ’ ਦਾ ਬੀਤੇ ਐਤਵਾਰ 24 ਅਪਰੈਲ ਨੂੰ ਆਯੋਜਨ ਕੀਤਾ ਗਿਆ। ਗੁਰਚਰਨ ਕੌਰ […]

‘ਮੇਰਾ ਦਾਗਿਸਤਾਨ’ ਦੇ ਅਨੁਵਾਦਕ ਡਾ. ਗੁਰਬਖਸ਼ ਸਿੰਘ ਫਰੈਂਕ ਦਾ ਹੋਇਆ ਦੇਹਾਂਤ

ਡਾ. ਗੁਰਬਖਸ਼ ਸਿੰਘ ਫਰੈਂਕ

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬੀ ਸੱਭਿਆਚਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਹੋਇਆ ਹੈ | ਉੱਘੇ ਵਿਦਵਾਨ ਡਾ. ਗੁਰਬਖਸ਼ ਸਿੰਘ ਫਰੈਂਕ ਦੁਨੀਆਂ ਨੂੰ ਅਲਵਿਦਾ ਕਹਿ ਗਏ | ਤੁਹਾਨੂੰ ਦੱਸ ਦਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਮੁਖੀ, ਉੱਘੇ ਸੱਭਿਆਚਾਰਕ ਵਿਗਿਆਨੀ, ਅਨੁਵਾਦ ਸ਼ਾਸਤਰੀ, ਸਿਧਾਂਤ ਤੇ ਆਲੋਚਨਾ ਦੇ ਵਿਦਵਾਨ ਡਾ. ਗੁਰਬਖਸ਼ […]