July 2, 2024 8:09 pm

Chandigarh: ਚੰਡੀਗੜ੍ਹ PGI ‘ਚ ਹੁਣ ਹਿੰਦੀ ਤੋਂ ਬਾਅਦ ਪੰਜਾਬੀ ਭਾਸ਼ਾ ਲਾਗੂ, ਮਰੀਜ਼ਾਂ ਨੂੰ ਮਿਲੇਗੀ ਸਹੂਲਤ

Chandigarh PGI

ਚੰਡੀਗੜ੍ਹ, 28 ਜੂਨ 2024: ਚੰਡੀਗੜ੍ਹ ਪੀ.ਜੀ.ਆਈ (Chandigarh PGI) ‘ਚ ਹੁਣ ਮਰੀਜ਼ਾਂ ਦੀ ਸਹੂਲਤ ਲਈ ਹਿੰਦੀ ਤੋਂ ਬਾਅਦ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ | ਇਸ ਸੰਬੰਧੀ ਚੰਡੀਗੜ੍ਹ ਪੀ.ਜੀ.ਆਈ ਦੇ ਡਾਇਰੈਕਟਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ | ਨਵੇਂ ਸਰਕੂਲਰ ਮੁਤਾਬਕ ਡਾਇਰੈਕਟਰ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ ਓ.ਪੀ.ਡੀ, ਆਈ.ਪੀ.ਡੀ, ਪਰਚੀਆਂ/ਕਾਰਡ ਆਦਿ ‘ਤੇ ਪੰਜਾਬੀ […]

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਲੋਂ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ ਤੋਂ

ਮਾਪੇ-ਅਧਿਆਪਕ ਮਿਲਣੀ

ਐਸ.ਏ.ਐਸ.ਨਗਰ, 14 ਦਸੰਬਰ 2023: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ […]

ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਭਿੰਨ ਸਰੋਕਾਰਾਂ ਬਾਰੇ ਹੋਈ ਭਰਵੀਂ ਚਰਚਾ

Punjabi language

ਐੱਸ.ਏ.ਐੱਸ.ਨਗਰ, 21 ਨਵੰਬਰ, 2023: ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਮਾਹ-2023 ਤਹਿਤ ਨਵੀਂ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਚਾਰ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ ਹੈ। ਇਸ ਪੁਸਤਕ ਮੇਲੇ ਦੇ ਸਮਾਨਾਂਤਰ ਪੰਜਾਬੀ ਭਾਸ਼ਾ (Punjabi language)  ਅਤੇ ਸਾਹਿਤ ਦੇ ਬਾਰੇ ਵਿਚਾਰ ਚਰਚਾ […]

ਗਲੋਬਲ ਸਿੱਖ ਕੌਂਸਲ ਵੱਲੋਂ CM ਭਗਵੰਤ ਮਾਨ ਤੋਂ ਸਕੂਲਾਂ ‘ਚ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਹੋ ਰਹੀ ਉਲੰਘਣਾ ਰੋਕਣ ਦੀ ਮੰਗ

Punjabi language

ਚੰਡੀਗੜ੍ਹ, 9 ਨਵੰਬਰ2023: ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ (Punjabi language) ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਜਮੀ ਪੰਜਾਬੀ ਪੜ੍ਹਾਉਣ ਤੇ ਪੰਜਾਬੀ ਵਿੱਚ ਦਫਤਰੀ ਕੰਮ ਹੋਣ ਲਈ ਮੁੱਖ ਮੰਤਰੀ […]

ਮੋਹਾਲੀ: ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਸਬੰਧੀ ਮਿਲਣੀ

Punjabi language

ਐਸ.ਏ.ਐਸ ਨਗਰ 13 ਅਕਤੂਬਰ 2023: ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਸ਼ੁੱਕਰਵਾਰ ਨੂੰ ਪੰਜਾਬੀ ਭਾਸ਼ਾ (Punjabi language) ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਸਾਹਿਤਕਾਰਾਂ, ਲੇਖਕਾਂ ਅਤੇ ਪਾਠਕਾਂ ਨਾਲ ਜਾਗਰੂਕਤਾ ਮੁਹਿੰਮ ਵਜੋਂ ਮਿਲਣੀ ਕੀਤੀ ਗਈ। ਇਸ ਮਿਲਣੀ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਅਨੇਕ ਨਾਮਵਰ ਸ਼ਖਸੀਅਤਾਂ ਵੱਲੋਂ ਭਾਗ ਲਿਆ ਗਿਆ। ਮਿਲਣੀ ਦੀ […]

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ‘ਚ ਨਵਾਂ ਪ੍ਰੋਫਾਰਮਾ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 11 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ (Punjabi language) ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ […]

ਮੋਹਾਲੀ: ਹੁਨਰ-ਵਿਕਾਸ ‘ਚ ਪੰਜਾਬੀ ਭਾਸ਼ਾ ਦੀ ਸਮਰੱਥਾ ਬਾਰੇ ਰਾਸ਼ਟਰੀ ਸੈਮੀਨਾਰ

Punjabi

ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ 2023: ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਪੋਸਟ ਗ੍ਰੈਜੁਏਟ ਪੰਜਾਬੀ (Punjabi) ਵਿਭਾਗ ਵੱਲੋਂ ‘ਹੁਨਰ-ਵਿਕਾਸ ਵਿਚ ਪੰਜਾਬੀ ਭਾਸ਼ਾ ਦੀ ਸਮਰੱਥਾ ਅਤੇ ਅਸੀਮ ਸੰਭਾਵਨਾਵਾਂ’ ਵਿਸ਼ੇ ਉੱਪਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਦਘਾਟਣੀ ਭਾਸ਼ਣ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਚਾਂਸਲਰ ਪ੍ਰੋ.(ਡਾ.) ਜਗਬੀਰ ਸਿੰਘ, ਕੁੰਜੀਵਤ ਭਾਸ਼ਣ ਖੇਤੀਬਾੜੀ ਪੱਤਰਕਾਰੀ ਵਿਭਾਗ, ਪੰਜਾਬ […]

ਹਰਜੋਤ ਸਿੰਘ ਬੈਂਸ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਉਣ ਦੇ ਹੁਕਮ

ETT TEACHERS

ਚੰਡੀਗੜ੍ਹ, 03 ਜੂਨ 2023: ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੈਂਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ। ਇਸ ਸਬੰਧੀ […]

ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ‘ਚ ਉਪਲਬਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ: ਮੁੱਖ ਮੰਤਰੀ

land Record

ਚੰਡੀਗੜ੍ਹ, 29 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ। ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ (land Record) ਸੋਸਾਇਟੀ ਦੀ ਉੱਚ ਪੱਧਰੀ ਮੀਟਿੰਗ ਦੀ […]

IPL 2023: ਪੰਜਾਬੀ ਸਮੇਤ ਇਨ੍ਹਾਂ 12 ਭਾਸ਼ਾਵਾਂ ‘ਚ ਹੋਵੇਗੀ ਆਈਪੀਐਲ ਮੈਚਾਂ ਦੀ ਕੁਮੈਂਟਰੀ

IPL 2023

ਚੰਡੀਗੜ੍ਹ, 30 ਮਾਰਚ 2023: ਇਸ ਵਾਰ ਆਈਪੀਐਲ (IPL) ਵਿੱਚ ਪਹਿਲੀ ਵਾਰ ਕੁਮੈਂਟਰੀ ਪੰਜਾਬੀ, ਉੜੀਆ ਅਤੇ ਭੋਜਪੁਰੀ ਭਾਸ਼ਾਵਾਂ ਵਿੱਚ ਵੀ ਹੋਵੇਗੀ। ਯਾਨੀ ਹੁਣ ਹਿੰਦੀ, ਅੰਗਰੇਜ਼ੀ ਸਮੇਤ 12 ਭਾਸ਼ਾਵਾਂ ‘ਚ ਆਈਪੀਐਲ ‘ਤੇ ਕੁਮੈਂਟਰੀ ਹੋਵੇਗੀ। ਸਟਾਰ ਸਪੋਰਟਸ ‘ਤੇ ਹਿੰਦੀ, ਅੰਗਰੇਜ਼ੀ ਸਮੇਤ 9 ਭਾਸ਼ਾਵਾਂ ‘ਚ ਕੁਮੈਂਟਰੀ ਹੋਵੇਗੀ। ਜਦਕਿ ਇਸ ਨੂੰ ਜੀਓ ਸਿਨੇਮਾ ‘ਤੇ 12 ਭਾਸ਼ਾਵਾਂ ‘ਚ ਪ੍ਰਸਾਰਿਤ ਕੀਤਾ ਜਾਵੇਗਾ। […]