July 2, 2024 9:09 pm

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਅਮਰੀਕਾ ‘ਚ ਬਣੀ ਪਹਿਲੀ ਸਿੱਖ ਮਹਿਲਾ ਜੱਜ

ਮਨਪ੍ਰੀਤ ਮੋਨਿਕਾ ਸਿੰਘ

ਚੰਡੀਗੜ੍ਹ 09 ਜਨਵਰੀ 2023: ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀ ਮਹਿਲਾ ਨੇ ਦੇਸ਼ ਦਾ ਮਾਣ ਵਧਾਇਆ ਹੈ | ਇੱਥੇ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ (Manpreet Monica Singh) ਨੇ ਹੈਰਿਸ ਕਾਊਂਟੀ ਦੀ ਜੱਜ ਵਜੋਂ ਸਹੁੰ ਚੁੱਕੀ ਹੈ | ਇਸ ਦੇ ਨਾਲ ਮਨਪ੍ਰੀਤ ਮੋਨਿਕਾ ਸਿੰਘ ਜੱਜ ਬਣਨ ਵਾਲੀ ਅਮਰੀਕਾ ਦੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। […]

CM ਭਗਵੰਤ ਮਾਨ ਨੇ ਦਿੱਲੀ ਵਿਖੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

Jagdeep Dhankhar

ਚੰਡੀਗੜ੍ਹ 04 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਵਿੱਚ ਦਿੱਲੀ ਵਿਖੇ ਐਸਵਾਈਐੱਲ ਮੁੱਦੇ ‘ਤੇ ਮੀਟਿੰਗ ਹੋਵੇਗੀ | ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ | ਇਸ […]

ਰੂਪਨਗਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਹਥਿਆਰਾਂ ਸਮੇਤ ਕਾਬੂ

Rupnagar Police

ਰੂਪਨਗਰ 02 ਜਨਵਰੀ 2023: ਰੂਪਨਗਰ ਪੁਲਿਸ (Rupnagar Police) ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ 6 ਵਿਅਕਤੀਆਂ ਨੂੰ ਨਾਜਾਇਜ਼ ਹਥੀਆਰਾਂ ਸਣੇ ਕਾਬੂ ਕੀਤਾ ਹੈ | ਇਸ ਬਾਬਤ ਵਿਵੇਕਸ਼ੀਲ ਸੋਨੀ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਗੈਰ ਸਮਾਜੀ ਅਨੁਸਰਾ/ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਅਧੀਨ ਮਨਵਿੰਦਰਬੀਰ […]

ਕੈਨੇਡਾ ਸਰਕਾਰ ਵਲੋਂ ਪੰਜਾਬੀਆਂ ਤੇ ਹੋਰ ਵਿਦੇਸ਼ੀਆਂ ਨੂੰ ਝਟਕਾ, PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਗਾਈ ਪਾਬੰਦੀ

Canadian government

ਚੰਡੀਗੜ੍ਹ 02 ਜਨਵਰੀ 2023: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ (Canadian government) ਨੇ ਨਵੇਂ ਸਾਲ ‘ਤੇ ਪੰਜਾਬੀਆਂ ਅਤੇ ਹੋਰ ਵਿਦੇਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਨਵੀਆਂ ਪਾਬੰਦੀਆਂ ਅਨੁਸਾਰ ਹੁਣ ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਜਿਕਰਯੋਗ ਹੈ ਕਿ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ […]

ਲੁਧਿਆਣਾ-ਸਰਹਿੰਦ ਜੀਟੀ ਰੋਡ ‘ਤੇ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ‘ਚ ਟਕਰਾਏ ਟਰੱਕ ਤੇ ਕਾਰਾਂ

ਲੁਧਿਆਣਾ-ਸਰਹਿੰਦ ਜੀਟੀ ਰੋਡ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਵਿਚ ਧੁੰਦ ਵਧਣ ਨਾਲ ਹਾਦਸਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ | ਇਸਦੇ ਚੱਲਦੇ ਧੁੰਦ ਕਾਰਨ ਸੋਮਵਾਰ ਤੜਕੇ ਲੁਧਿਆਣਾ-ਸਰਹਿੰਦ ਜੀਟੀ ਰੋਡ ‘ਤੇ 7 ਵਾਹਨ ਆਪਸ ਵਿੱਚ ਟਕਰਾ ਗਏ। ਬਹੁਤ ਘੱਟ ਵਿਜ਼ੀਬਿਲਟੀ ਕਾਰਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਜਣੇ ਗੰਭੀਰ ਜ਼ਖਮੀ ਵੀ ਹੋਏ ਹਨ, ਜ਼ਖਮੀਆਂ ਨੂੰ […]

ਫ਼ਿਰੋਜ਼ਪੁਰ ‘ਚ ਸਕੂਟਰੀ ਸਵਾਰ ਲੜਕੀਆਂ ਤੋਂ ਮੋਬਾਈਲ ਖੋਹਣ ਵਾਲਾ ਚੜਿਆ ਪੁਲਿਸ ਦੇ ਅੜਿੱਕੇ

Ferozepur

ਫ਼ਿਰੋਜ਼ਪੁਰ 29 ਨਵੰਬਰ 2022: ਬੀਤੇ ਦਿਨ ਫ਼ਿਰੋਜ਼ਪੁਰ (Ferozepur) ਵਿੱਚ ਦੋ ਸਕੂਟਰੀ ਸਵਾਰ ਲੜਕੀਆਂ ਕੋਲੋਂ ਮੋਬਾਈਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਲੁਟੇਰੇ ਵੱਲੋਂ ਲੜਕੀਆਂ ਕੋਲੋਂ ਮੋਬਾਈਲ ਫੋਨ ਖੋਹ ਲਏ | ਇਸੇ ਦੌਰਾਨ ਲੜਕੀਆਂ ਕੰਧ ਵਿੱਚ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਈਆ ਸਨ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਸ਼ਹਿਰ ਵਾਸੀਆਂ ਅਤੇ […]

ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਥਾਣਾ ਸਦਰ ਪਟਿਆਲਾ ‘ਚ ਮਾਮਲਾ ਦਰਜ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਭਾਨਾ ਸਿੱਧੂ

ਪਟਿਆਲਾ 25 ਨਵੰਬਰ 2022: ਪੰਜਾਬੀ ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਪਟਿਆਲਾ ਦੇ ਵਿੱਚ ਥਾਣਾ ਸਦਰ ਪੁਲਿਸ ਨੇ ਇਕ ਡੇਰੇ ਦੀ ਜ਼ਮੀਨ ਹੜੱਪਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ | ਭਾਨਾ ਸਿੱਧੂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ | ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹਨ ਡੀਐਸਪੀ […]

ਅੰਮ੍ਰਿਤਸਰ ‘ਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਹਾਲਾਤ ‘ਚ ਵੀਡੀਓ ਹੋਈ ਵਾਇਰਲ

Amritsar

ਅੰਮ੍ਰਿਤਸਰ 27 ਅਕਤੂਬਰ 2022: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਨਸ਼ੇ ‘ਤੇ ਠੱਲ੍ਹ ਪਾਉਣ ਲਈ ਲਗਾਤਾਰ ਹਰ ਹੀਲਾ-ਵਸੀਲਾ ਆਪਣਾ ਰਹੀ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਨਸ਼ਾ ਤਸਕਰਾਂ ‘ਤੇ ਵੀ ਕਾਬੂ ਪਾਉਣ ਲਈ ਤਲਾਸ਼ੀ ਮੁਹਿੰਮ ਚਲੰਦੀ ਨਜ਼ਰ ਆਉਂਦੀ ਹੈ | ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੋਂ ਅਕਸਰ ਹੀ ਨੌਜਵਾਨਾਂ ਦੇ ਨਸ਼ੇ ਦੀ ਹਾਲਾਤ […]

ਤਰਨਤਾਰਨ ‘ਚ ਲੁਟੇਰਿਆਂ ਨੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਘਰ ‘ਚੋਂ ਰਾਈਫ਼ਲ ਤੇ ਸੋਨਾ ਲੈ ਕੇ ਫ਼ਰਾਰ

Tarn Taran

ਤਰਨਤਾਰਨ 20 ਅਕਤੂਬਰ 2022: ਜ਼ਿਲ੍ਹਾ ਤਰਨਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਬੀਤੀ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਨੂੰ […]

ਪੰਜਾਬ ਕਾਂਗਰਸ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਕੱਢਿਆ ਬਾਹਰ

Punjab Congress

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵ‌ੜਿੰਗ ਨੇ ਨਰਿੰਦਰ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਨਰਿੰਦਰ ਲਾਲੀ ਨਵਜੋਤ ਸਿੱਧੂ ਦੇ ਖਾਸ ਹਨ | ਬੀਤੇ ਕੱਲ੍ਹ ਪਟਿਆਲਾ ਧਰਨੇ ਵਿਚ ਕਾਂਗਰਸ ਪਾਰਟੀ ਦੇ […]