July 8, 2024 8:42 pm

ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

Dev Tharike Wala

ਚੰਡੀਗੜ੍ਹ 25 ਜਨਵਰੀ 2022 : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੇ ਉੱਘੇ ਗੀਤਕਾਰ ਦੇਵ ਥਰੀਕੇ ਵਾਲਾ (Dev Tharike Wala) ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਵ ਥਰੀਕੇ ਵਾਲਾ ਨੂੰ ਅੱਜ ਸਵੇਰੇ 5 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ […]