July 7, 2024 5:56 am

ਫਾਜ਼ਿਲਕਾ: ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 27 ਫਰਵਰੀ ਨੂੰ ਕਰਨਗੇ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ

veterinary hospitals

ਫਾਜ਼ਿਲਕਾ, 26 ਫਰਵਰੀ 2024: ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ […]

ਪੰਜਾਬ ‘ਚ ਚੱਲ ਰਹੇ ਗੈਰ-ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

Travel Agents

ਚੰਡੀਗੜ੍ਹ, 09 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ (Travel Agents), ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ […]

ਭਵਾਨੀਗੜ੍ਹ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

Bhawanigarh

ਭਵਾਨੀਗੜ੍ਹ,13 ਅਪ੍ਰੈਲ 2023: ਕੈਨੇਡਾ ਦੀ ਧਰਤੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਭਵਾਨੀਗੜ੍ਹ (Bhawanigarh) ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇੱਕ ਸੜਕ ਦੁਰਘਟਨਾ ਵਿੱਚ ਦਰਦਨਾਕ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਲਿਆਲ ਪਿੰਡ ਦੇ ਮੌਜੂਦਾ ਸਰਪੰਚ ਅਮਰੇਲ ਸਿੰਘ ਨੇ […]

ਪਿੰਡ ਰੋਡੇ ਦੇ ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਛੁਡਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਬਾਘਾਪੁਰਾਣਾ/ਮੋਗਾ 29 ਦਸੰਬਰ 2022: ਪਿੰਡ ਰੋਡੇ ਦੇ ਯੂਕੇ ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਹਨਾਂ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾ ਕੇ ਜਲਦ ਹੀ ਉਹਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ […]

ਅੰਮ੍ਰਿਤਸਰ ਵਿਖੇ ਕੱਲ੍ਹ ਹੋਵੇਗਾ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ

Revenue Department

ਚੰਡੀਗੜ 29 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ (NRI Punjabian Nal Milni) ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ […]

ਮੋਗਾ ਵਿਖੇ ਅੱਜ ਹੋਵੇਗਾ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ

ਐਨ.ਆਰ.ਆਈ

ਚੰਡੀਗੜ੍ਹ 26 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ […]

ਸੂਬੇ ‘ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

Fast Track Courts

ਚੰਡੀਗੜ੍ਹ/ਲੁਧਿਆਣਾ 23 ਦਸੰਬਰ 2022: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ (Fast Track Courts) ਦੀ ਸਥਾਪਨਾ ਕੀਤੀ ਜਾਵੇਗੀ। ਸਥਾਨਕ ਗੁਰੂ ਨਾਨਕ […]

NRI ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ

NRI

ਚੰਡੀਗੜ੍ਹ 29 ਮਾਰਚ 2022: ਐਨ.ਆਰ.ਆਈ. (NRI) ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਨੋਡਲ ਅਫ਼ਸਰ ਲਗਾਏ ਜਾਣਗੇ ਜੋ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ। ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਐਨ.ਆਰ.ਆਈ. (NRI) […]