July 4, 2024 4:28 am

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ਰਿਹਾ ਸਾਲ 2023, ਤੋੜੇ ਕਈ ਰਿਕਾਰਡ

Sidhu Moosewala

ਚੰਡੀਗੜ੍ਹ, 29 ਦਸੰਬਰ 2023: ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ 2023 ਦਾ ਸਾਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਂ ਰਿਹਾ | ਸਿੱਧੂ ਮੂਸੇਵਾਲਾ ਨੇ ਨਾਂ ਇਸ ਸਾਲ ਕਈ ਰਿਕਾਰਡ ਰਹੇ | ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਹੋ ਚੁੱਕਾ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਿ ਕਮੀ ਨਹੀਂ ਆਈ ਬਲਕਿ ਉਨ੍ਹਾਂ […]

ਦਿੱਲੀ ‘ਚ ਗ੍ਰਿਫ਼ਤਾਰ ਸ਼ਾਰਪ ਸ਼ੂਟਰਾਂ ਨੂੰ ਦਿੱਤਾ ਸੀ ਗਾਇਕ ਐਲੀ ਮਾਂਗਟ ਦੇ ਕਤਲ ਦਾ ਕੰਮ: ਦਿੱਲੀ ਪੁਲਿਸ ਸਪੈਸ਼ਲ ਸੈੱਲ

Delhi

ਚੰਡੀਗੜ੍ਹ, 27 ਨਵੰਬਰ 2023: ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿੱਚ ਐਤਵਾਰ ਦੇਰ ਰਾਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਇੱਕ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਸੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਕੈਨੇਡਾ ਸਥਿਤ ਬਦਮਾਸ਼ ਅਰਸ਼ਦੀਪ ਡੱਲਾ ਦੇ ਗਿਰੋਹ ਦੇ ਮੈਂਬਰਾਂ ਨਾਲ […]

Australia: ਲਖਵਿੰਦਰ ਵਡਾਲੀ ਬਣੇ ਐਲਬਰੀ ਸਿਟੀ ‘ਚ ਸ਼ੋਅ ਕਰਨ ਵਾਲੇ ਪਹਿਲੇ ਪੰਜਾਬੀ ਸੂਫ਼ੀ ਗਾਇਕ

ਆਸਟ੍ਰੇਲੀਆ, 20 ਮਈ 2023: ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਪਿਛਲੇ ਦਿਨੀਂ ਆਸਟ੍ਰੇਲੀਆ ਦੀ ਐਲਬਰੀ ਸਿਟੀ ‘ਚ ਲਾਈਵ ਸ਼ੋਅ ਹੋਇਆ ਸੀ। ਜਿਸ ਦੇ ਨਾਲ ਲਖਵਿੰਦਰ ਵਡਾਲੀ (Lakhwinder Wadali) ਐਲਬਰੀ ਸਿਟੀ ‘ਚ ਗਾਉਣ ਵਾਲੇ ਪਹਿਲੇ ਪੰਜਾਬੀ ਸੂਫ਼ੀ ਗਾਇਕ ਬਣ ਗਏ ਨੇ। ਵੱਡੀ ਗਿਣਤੀ ‘ਚ ਉਨ੍ਹਾਂ ਦੇ ਪ੍ਰਸ਼ੰਸਕ ਇਸ ਸ਼ੋਅ ‘ਚ ਪਹੁੰਚੇ। ਉਨ੍ਹਾਂ ਨੇ ਇਸ […]

ਪੰਜਾਬ ਤੇ ਪੰਜਾਬੀਅਤ ਨੂੰ ਵਿਸ਼ਵ ਭਰ ‘ਚ ਲੈ ਕੇ ਜਾਣ ਵਾਲਾ ਇੱਕੋਂ-ਇੱਕ ਕਲਾਕਾਰ ਦਿਲਜੀਤ ਦੋਸਾਂਝ

Diljit Dosanjh

ਚੰਡੀਗੜ੍ਹ, 10 ਮਈ 2023: ਦਿਲਜੀਤ ਦੋਸਾਂਝ (Diljit Dosanjh) , ਬਹੁ-ਪ੍ਰਤਿਭਾਸ਼ਾਲੀ ਕਲਾਕਾਰ ਅਤੇ ਗਾਇਕ, ਤੇਜ਼ੀ ਨਾਲ ਇੱਕ ਗਲੋਬਲ ਆਈਕਨ ਵਜੋਂ ਉੱਭਰ ਰਹੇ ਹਨ, ਆਪਣੀ ਬੇਮਿਸਾਲ ਪ੍ਰਤਿਭਾ ਅਤੇ ਕਮਾਲ ਦੀਆਂ ਪ੍ਰਾਪਤੀਆਂ ਦੇ ਨਾਲ ਦਿਲਜੀਤ ਦੋਸਾਂਝ ਨੇ ਦੁਨੀਆ ਭਰ ਦੇ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾ ਲਈ ਹੈ। ਕੋਚੇਲਾ ਵਿਖੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ, ਦਿਲਜੀਤ ਦੋਸਾਂਝ […]

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ Inderjit Nikku, ਇੰਡਸਟਰੀ ‘ਚ ਮੁੜ ਕਰਨ ਜਾ ਰਹੇ ਵਾਪਸੀ !

ਅੰਮ੍ਰਿਤਸਰ, 25 ਅਪ੍ਰੈਲ 2023: ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਜਦੋਂ ਕੋਈ ਪੰਜਾਬੀ ਮਿਊਜ਼ਿਕ ਇੰਡਸਟਰੀ […]

ਕਿਵੇਂ ਦੀ ਹੈ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ? (Movie Review)

ਹਰਪ੍ਰੀਤ ਸਿੰਘ ਕਾਹਲੋਂ Sr. Executive Editor The Unmute ‘ਅੰਨ੍ਹੀ ਦਿਆ ਮਜ਼ਾਕ ਏ’ ਦੇ ਬਹਾਨੇ ਕੇ ਬਾਲਾਚੰਦਰ ਨੇ ਕਿਹਾ ਸੀ ਕਿ ਕਮਾਲ ਦੀਆਂ ਕਹਾਣੀਆਂ ਆਪਣੇ ਢੁੱਕਵੇਂ ਦਰਸ਼ਕ ਲੱਭ ਲੈਂਦੀਆਂ ਹਨ। ਫਿਰ ਚਾਹੇ ਉਹ ਵੱਡਾ ਪਰਦਾ ਹੋਵੇ, ਨਿੱਕਾ ਪਰਦਾ ਹੋਵੇ ਜਾਂ ਸਾਡੇ ਆਲੇ ਦੁਆਲੇ ਕੋਈ ਨਿੱਜੀ ਕਹਾਣੀ ਹੀ ਕਿਉਂ ਨਾ ਹੋਵੇ। ਬੰਦੇ ਨੇ ਆਪਣੀ ਕਹਾਣੀਆਂ ਬਣਾਈਆਂ ਹਨ, […]

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਜੈਜ਼ੀ ਬੀ ਨੂੰ ਹੋਏ 30 ਸਾਲ , ਦਰਸ਼ਕਾਂ ਨੂੰ ਕੀਤਾ ਧੰਨਵਾਦ

jazzy b

ਚੰਡੀਗ੍ਹੜ 16 ਫਰਵਰੀ 2023: “ਕਰਾਊਨ ਪ੍ਰਿੰਸ ਆਫ ਭੰਗੜਾ” ਵਜੋਂ ਜਾਣੇ ਜਾਂਦੇ ਜੈਜ਼ੀ ਬੀ ਨੇ ਹਾਲ ਹੀ ਵਿੱਚ ਬੀ-ਟਾਊਨ ਵਿੱਚ ਆਪਣੇ 30 ਸਾਲਾਂ ਦੇ ਸ਼ਾਨਦਾਰ ਸੰਗੀਤਕ ਕਰੀਅਰ ਦਾ ਜਸ਼ਨ ਮਨਾਇਆ। ਜੈਜ਼ੀ ਬੀ ਦੀ ਸਫਲਤਾ ਦੀ ਪਾਰਟੀ ਬਹੁਤ ਸ਼ਾਨਦਾਰ ਸੀ, ਜਿਸ ਵਿੱਚ ਗਾਇਕ ਲਈ ਬਹੁਤ ਸਾਰਾ ਪਿਆਰ ਸਾਫ ਝਲਕਦਾ ਸੀ। ਪਾਲੀਵੁੱਡ, ਬਾਲੀਵੁੱਡ, ਟੈਲੀਵਿਜ਼ਨ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਦੇ […]

ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ ਪੂਰੇ ਕੀਤੇ 10 ਸਾਲ , ਪੋਸਟ ਸਾਂਝੀ ਕਰ ਕੀਤਾ ਧੰਨਵਾਦ

guru randhawa

ਚੰਡੀਗੜ੍ਹ 20 ਦਸੰਬਰ 2022:  ਪੰਜਾਬੀ ਸਿੰਗਰ ਗੁਰੂ ਰੰਧਾਵਾ ਨੂੰ ਅੱਜ ਯਾਨਿ 20 ਦਸੰਬਰ ਨੂੰ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ 10 ਸਾਲ ਪੂਰੇ ਹੋ ਗਏ ਹਨ। ਕੀ ਤੁਹਾਨੂੰ ਪਤਾ ਹੈ ਗੁਰੂ ਰੰਧਾਵਾ ਦਾ ਅਸਲੀ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਉਸ ਦਾ ਜਨਮ 30 ਅਗਸਤ 1991 ਨੂੰ ਗੁਰਦਾਸਪੁਰ ਵਿਖੇ ਹੋਇਆ ਸੀ। ਗੁਰੂ ਰੰਧਾਵਾ ਅੱਜ ਸਿਰਫ ਪੰਜਾਬੀ […]

ਪੰਜਾਬੀ ਗਾਇਕ ਤੇ ਗੀਤਕਾਰ ਬੀਰ ਸਿੰਘ ਦੇ ਸ਼ਗਨਾਂ ਦੀਆਂ ਰਸਮਾਂ ਹੋਈਆਂ ਸ਼ੁਰੂ

bir singh

ਚੰਡੀਗੜ੍ਹ 9 ਦਸੰਬਰ 2022:  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ […]

ਸ਼ਹਿਨਾਜ਼ ਗਿੱਲ ਦੇ ਸ਼ੋਅ ‘ਤੇ ਪਹੁੰਚੇ ਵਿੱਕੀ ਕੌਸ਼ਲ, ਇੰਸਟਾਗ੍ਰਾਮ ਦੀਆਂ ਤਸਵੀਰਾਂ ਕੀਤੀਆਂ ‘ਤੇ ਸ਼ੇਅਰ

Shehnaaz Vickey

ਚੰਡੀਗੜ੍ਹ 1 ਦਸੰਬਰ 2022 : ਹਾਲ ਹੀ ਵਿੱਚ ਵਿੱਕੀ ਕੌਸ਼ਲ ਆਪਣੀ ਆਉਣ ਵਾਲੀ ਫਿਲਮ ਗੋਵਿੰਦਾ ਮੇਰਾ ਨਾਮ ਦੀ ਪ੍ਰਮੋਸ਼ਨ ਲਈ ਸ਼ਹਿਨਾਜ਼ ਗਿੱਲ ਦੇ ਸੈਲੀਬ੍ਰਿਟੀ ਰਿਐਲਿਟੀ ਸ਼ੋਅ ਵਿੱਚ ਹਾਜ਼ਰ ਹੋਏ ਹਨ। ਸ਼ਹਿਨਾਜ਼ ਨੇ ਦੋਵਾਂ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਆਪਣੇ ਪ੍ਰਸ਼ੰਸਕਾਂ ‘ਚ ਇੰਨੀ ਮਸ਼ਹੂਰ ਹੈ ਕਿ ਉਸ ਨੂੰ ਹਰ ਰੋਜ਼ ਲੋਕਾਂ ਦਾ ਪਿਆਰ […]